2-other-patients-report-positive0in-ludhiana

Corona in Ludhiana: ਲੁਧਿਆਣਾ ਵਿੱਚ Corona ਦਾ ਪ੍ਰਕੋਪ ਜਾਰੀ, 2 ਮਰੀਜ਼ਾਂ ਦੀ ਰਿਪੋਰਟ ਆਈ ਪੋਜ਼ੀਟਿਵ

Corona in Ludhiana: Coronavirus ਦੇ ਪ੍ਰਕੋਪ ਕਾਰਣ ਸ਼ਹਿਰ ’ਚ 2 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ’ਚੋਂ ਪਿਛਲੇ ਦਿਨੀਂ ਤਬਲੀਗੀ ਜਮਾਤ ਤੋਂ ਆਏ ਪਿੰਡ ਚੌਕੀਮਾਨ ਦੇ ਰਹਿਣ ਵਾਲੇ ਵਿਅਕਤੀ ਦਾ 15 ਸਾਲਾ ਭਤੀਜਾ ਦੱਸਿਆ ਜਾਂਦਾ ਹੈ। ਜੋ ਗੂਡ਼ੇ ਰੋਡ ਜਗਰਾਓਂ ਦਾ ਰਹਿਣ ਵਾਲਾ ਹੈ ਜਦਕਿ ਦੂਜਾ ਮਰੀਜ਼ ਸਥਾਨਕ ਗਣੇਸ਼ ਨਗਰ ਦਾ ਰਹਿਣ ਵਾਲਾ ਹੈ। […]