corona cases in punjab today

ਪੰਜਾਬ ਵਿੱਚ ਨਹੀਂ ਰੁਕ ਰਿਹਾ ਕੋਰੋਨਾ, 41 ਹੋਰ ਮੌਤਾਂ, ਇੱਕ ਦਿਨ ਵਿੱਚ 1513 ਨਵੇਂ ਮਾਮਲੇ

ਪੰਜਾਬ ਵਿੱਚ ਕੋਰੋਨਾ ਨਾਲ ਬੁੱਧਵਾਰ ਨੂੰ 41 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੂਬੇ ਵਿੱਚ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1219 ਹੋ ਗਈ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1513 ਨਵੇਂ ਕੇਸ ਵੀ ਸਾਹਮਣੇ ਆਏ ਹਨ। ਹੁਣ ਸੂਬੇ ਵਿਚ ਕੁਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 46,090 ਤੱਕ ਪਹੁੰਚ […]

in-one-day-1183-patients-beat-the-corona-in-ludhiana

Ludhiana Corona News: ਲੁਧਿਆਣਾ ਤੋਂ ਆਈ ਵੱਡੀ ਰਾਹਤ ਦੀ ਖ਼ਬਰ, ਇੱਕ ਦਿਨ ਵਿੱਚ 1183 ਮਰੀਜ਼ਾ ਨੇ ਦਿੱਤੀ ਕੋਰੋਨਾ ਨੂੰ ਮਾਤ

Ludhiana Corona News: ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫ਼ੀ ਤੇਜ਼ੀ ਆਈ ਹੈ। ਜਿਵੇਂ-ਜਿਵੇਂ ਸੈਂਪਲਾਂ ਦੀ ਗਿਣਤੀ ਵੱਧ ਰਹੀ ਹੈ, ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ। ਜਦੋਂ ਕਿ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਵਧਣ ਕਾਰਨ ਹਰ ਇਕ ਦੇ ਮਨ ਵਿਚ ਡਰ ਦਾ ਮਾਹੌਲ ਹੈ, ਇਸ ਦੌਰਾਨ ਇਕ ਰਾਹਤ ਦੀ ਖ਼ਬਰ ਵੀ ਆਈ ਹੈ। […]

corona-update-most-cases-from-ludhiana-yesterday

Ludhiana Corona Updates News: ਲੁਧਿਆਣਾ ਦੇ ਵਿੱਚ ਹੋਇਆ ਕੋਰੋਨਾ ਬਲਾਸਟ, ਬੀਤੇ ਦਿਨ 400 ਦੇ ਕਰੀਬ ਨਵੇਂ ਕੇਸ ਆਏ ਸਾਹਮਣੇ

Ludhiana Corona Updates News: ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਕਹਿਰ ਹੈ। ਸੂਬੇ ’ਚ ਕੁੱਲ ਐਕਟਿਵ ਕੇਸਾਂ ਦੀ 80 ਫੀਸਦੀ ਗਿਣਤੀ ਸਿਰਫ਼ ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਹੈ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਮੁਹਾਲੀ ਸ਼ਾਮਲ ਹਨ। ਇਨ੍ਹਾਂ ਜਿਲ੍ਹਿਆਂ ਵਿੱਚੋਂ ਵੀ ਵੇਖਿਆ ਜਾਵੇ ਤਾਂ ਲੁਧਿਆਣਾ ਦੀ ਹਾਲਤ ਸਭ ਤੋਂ ਖਤਰਨਾਕ […]

asi-jaspal-singh-died-due-to-corona-in-ludhiana

Ludhiana Corona News: ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ, ਪਾਇਲ ਦੇ ASI ਜਸਪਾਲ ਸਿੰਘ ਦੀ ਕੋਰੋਨਾ ਨਾਲ ਹੋਈ ਮੌਤ

Ludhiana Corona News: ਪਾਇਲ ਦੇ ਰਹਿਣ ਵਾਲੇ ਏਐਸਆਈ ਜਸਪਾਲ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਸਪਾਲ ਸਿੰਘ 26 ਜੁਲਾਈ ਨੂੰ ਕੋਰੋਨਾ ਪੌਜ਼ੇਟਿਵ ਆਇਆ ਸੀ ਤੇ ਪੀਜੀਆਈ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ ਜਿੱਥੇ ਉਸ ਦੀ ਮੌਤ ਹੋ ਗਈ। ਖੰਨਾ ਦੀ ਤਹਿਸੀਲ ਪਾਇਲ ਦਾ ਰਹਿਣ ਵਾਲਾ ਜਸਪਾਲ ਸਿੰਘ ਲੁਧਿਆਣਾ ਪੁਲਿਸ ਵਿੱਚ ਤਾਇਨਾਤ ਸੀ। ਪੰਜਾਬ […]

corona-outbreak-66-deaths-in-a-week-in-ludhiana

Ludhiana Corona News: ਲੁਧਿਆਣਾ ਵਿੱਚ ਕੋਰੋਨਾ ਨੇ ਧਾਰਿਆ ਖ਼ਤਰਨਾਕ ਰੂਪ, ਇਕ ਹਫ਼ਤੇ ਵਿੱਚ ਹੋਈਆਂ 60 ਤੋਂ ਵੱਧ ਮੌਤਾਂ

Ludhiana Corona News: ਕੋਰੋਨਾ ਵਾਇਰਸ ਕਾਰਨ 7 ਦਿਨਾਂ ‘ਚ 66 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 1515 ਲੋਕ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਸਾਹਮਣੇ ਆਏ ਹਨ। ਮਹਾਨਗਰ ‘ਚ ਬੀਤੇ ਦਿਨੀਂ ਕੋਰੋਨਾ ਵਾਇਰਸ ਨਾਲ 246 ਨਵੇਂ ਮਰੀਜ਼ ਸਾਹਮਣੇ ਆਏ ਜਦਕਿ 8 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਮਹਾਨਗਰ ਵਿਚ ਕੁਲ 5032 ਪਾਜ਼ੇਟਿਵ ਮਰੀਜ਼ ਸਾਹਮਣੇ ਆ […]