captain-amarinder-singh-marched-against-caa-protest-in-ludhiana

CAA Protest in Ludhiana: ਨਾਗਰਿਕਤਾ ਸੋਧ ਬਿਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕੱਢਿਆ ਰੋਸ ਮਾਰਚ

ਪੰਜਾਬ ਦੇ ਮੁੱਖ ਮੰਤਰੀ Captain Amarinder Singh ਨੇ ਭਾਜਪਾ ’ਤੇ ਦੋਸ਼ ਲਾਇਆ ਹੈ ਕਿ ਉਹ ਸਿਟੀਜ਼ਨਸ਼ਿਪ ਸੋਧ ਐਕਟ ਦੀ ਆੜ ਹੇਠ ਭਾਰਤ ਦੇ ਧਰਮ ਨਿਰਪੱਖ ਤਾਣੇ ਬਾਣੇ ਨੂੰ ਤਬਾਹ ਦੀ ਕੋਸ਼ਿਸ਼ ਕਰ ਰਿਹਾ ਹੈ। Captain Amarinder Singh ਨੇ ਨਾਗਰਿਕਤਾ ਸੋਧ ਬਿਲ ਦੇ ਖਿਲਾਫ ਲੁਧਿਆਣਾ ਦੇ ਵਿੱਚ ਇੱਕ ਵੱਡਾ ਰੋਸ ਮਾਰਚ ਕੀਤਾ। ਇਸ ਰੋਸ ਮਾਰਚ ਦੇ […]