ludhiana-hosiery-trader-son-died-due-to-drug-in-ludhiana

Ludhiana Drug News: ਲੁਧਿਆਣਾ ਵਿੱਚ ਹੌਜ਼ਰੀ ਵਪਾਰੀ ਦੇ 25 ਸਾਲਾਂ ਪੁੱਤਰ ਦੀ ਚਿੱਟੇ ਨਾਲ ਹੋਈ ਮੌਤ

Ludhiana Drug News: ਤਪਾ ਮੰਡੀ ਤੋਂ ਆਪਣੇ ਘਰ ਆਏ ਹੌਜਰੀ ਵਪਾਰੀ ਦੇ ਇਕਲੌਤੇ ਬੇਟੇ ਦੀ ਵੱਧ ਨਸ਼ੇ ਲੈਣ ਨਾਲ ਮੌਤ ਹੋ ਗਈ। ਡਵੀਜ਼ਨ ਨੰ. 6 ਦੀ ਪੁਲਸ ਨੇ 4 ਦੋਸਤਾਂ ਦੇ ਖਿਲਾਫ ਧਾਰਾ 304, 34 ਆਈ. ਪੀ. ਸੀ. ਦੇ ਅਧੀਨ ਕੇਸ ਦਰਜ ਕਰ ਕੇ 3 ਨੂੰ ਗ੍ਰਿਫਤਾਰ ਕਰ ਲਿਆ ਜਦਕਿ ਇਕ ਮੁਜਰਮ ਫਰਾਰ ਹੈ। ਸਾਰੀ ਹਰਕਤ […]

3-crore-heroin-arrested-in-ludhiana

Ludhiana Drug News: ਲੁਧਿਆਣਾ STF ਨੂੰ ਮਿਲੀ ਵੱਡੀ ਸਫ਼ਲਤਾ, 3 ਕਰੋੜ ਦੀ ਹੈਰੋਇਨ ਸਮੇਤ ਜੱਜ ਦੇ ਸਟੈਨੋ ਅਤੇ ਉਸਦੇ ਸਾਥੀ ਨੂੰ ਕੀਤਾ ਗ੍ਰਿਫਤਾਰ

Ludhiana Drug News: ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਲੁਧਿਆਣਾ ਯੂਨਿਟ ਨੇ ਅੱਜ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਿਰਸਾ ਦੇ ਇਕ ਜੱਜ ਦੇ ਸਟੈਨੋ ਨੂੰ ਉਸ ਦੇ ਸਾਥੀ ਸਮੇਤ 3 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅੱਜ ਐੱਸ. ਟੀ. ਐੱਫ. ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਪ੍ਰੈੱਸ ਨੂੰ ਜਾਣਕਾਰੀ […]

drug-smuggler-arrested-in-ludhiana

Ludhiana Drug News: ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ ਨੇ ਨਸ਼ਾ ਤਸਕਰ ਨੂੰ ਇਕ ਕਰੋੜ ਦੀ ਹੈਰੋਇਨ ਨਾਲ ਕੀਤਾ ਗਿਰਫ਼ਤਾਰ

Ludhiana Drug News: ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਯੂਨੀਟ ਨੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਇਕ ਨਸ਼ਾ ਸਮੱਗਲਰ ਨੂੰ ਇਕ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ । ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਥਾਣੇਦਾਰ ਮੱਖਣ ਸਿੰਘ ਦੀ ਪੁਲਸ ਪਾਰਟੀ ਨੂਰਵਾਲਾ ਰੋਡ ‘ਤੇ […]

young-man-death-due-to-overdose

Ludhiana News: ਲੁਧਿਆਣਾ ਵਿੱਚ 28 ਸਾਲਾਂ ਨੌਜਵਾਨ ਦੀ ਓਵਰਡੋਜ਼ ਨਾਲ ਹੋਈ ਮੌਤ

Ludhiana News: ਪਿੰਡ ਭੱਟੀਆਂ ਦੀ ਗਗਨਦੀਪ ਕਲੋਨੀ ਦੇ 28 ਸਾਲਾ ਨੌਜਵਾਨ ਦੀ ਸ਼ੁੱਕਵਾਰ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਹ ਨਸ਼ਾ ਕਿੱਥੋਂ ਲਿਆਉਂਦਾ ਸੀ ਇਸ ਦੀ ਜਾਣਕਾਰੀ ਪੂਰੇ ਇਲਾਕੇ ਨੂੰ ਹੈ ਤੇ ਪੁਲਸ ਨੂੰ ਨਹੀਂ। ਇਸ ਤਰ੍ਹਾਂ ਨਹੀਂ ਕਿ ਪੁਲਸ ਨੂੰ ਕੁਝ ਪਤਾ ਨਹੀਂ। ਗ੍ਰਾਮ ਪੰਚਾਇਤ ਨੇ ਪੁਲਸ ਨੂੰ ਲਿਖਤੀ ਰੂਪ ‘ਚ ਨਸ਼ਾ […]