eid-celebrations-in-jama-masjid-ludhiana

Ludhiana Eid News: ਲੁਧਿਆਣਾ ਦੀ ਜਾਮਾ ਮਸਜਿਦ ਲੱਗੀਆਂ ਰੌਣਕਾਂ, ਮਾਸਕ ਪਾ ਕੇ ਅਦਾ ਕੀਤੀ ਨਮਾਜ਼

Ludhiana Eid News: ਲੁਧਿਆਣਾ ਦੀ ਇਤਿਹਾਸਿਕ ਜਾਮਾ ਮਸੀਤ ਵਿਖੇ ਅੱਜ ਈਦ ਦੀ ਨਮਾਜ਼ ਅਦਾ ਕੀਤੀ ਗਈ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਆਪਸੀ ਦਾਇਰੇ ਨੂੰ ਵੀ ਬਣਾਈ ਰੱਖਿਆ ਗਿਆ ਅਤੇ ਨਮਾਜ਼ੀ ਮੂੰਹ ‘ਤੇ ਮਾਸਕ ਬੰਨ੍ਹ ਕੇ ਨਮਾਜ਼ ਅਦਾ ਕਰਦੇ ਵਿਖਾਈ ਦਿੱਤੇ। ਲੁਧਿਆਣਾ ਦੇ ਨਾਇਬ ਸ਼ਾਹੀ ਇਮਾਮ ਨੇ ਇਸ ਮੌਕੇ ਸਮੁੱਚੀ ਲੋਕਾਈ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ […]