2-drug-smugglers-arrested-by-ludhiana-police

Punjab News: 2.5 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਲੁਧਿਆਣਾ ਪੁਲਿਸ ਨੇ ਕੀਤੇ ਕਾਬੂ

ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਪਿੰਡ ਤਲਵੰਡੀ ਕਲਾਂ ਤੋਂ 2 ਨਸ਼ਾ ਤਸਕਰਾਂ ਨੂੰ ਢਾਈ ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧ ਵਿੱਚ ਐਸਟੀਐਫ ਦੇ ਇੰਚਾਰਜ ਹਰਬੰਸ ਸਿੰਘ ਰਹੀਲ ਨੇ ਦੱਸਿਆ ਕਿ ਮੁਖਬਰ ਖਾਸ ਨੇ ਦੱਸਿਆ ਸੀ ਕਿ ਸਲੇਮ ਟਾਬਰੀ ਥਾਣਾ ਅਧੀਨ ਪੈਂਦੇ ਪਿੰਡ ਤਲਵੰਡੀ ਕਲਾਂ ਵਿੱਚ ਕੁਝ ਲੋਕ ਉਨ੍ਹਾਂ ਦੇ […]