ludhiana-gender-determination-scan-center-exposed

Ludhiana News: ਲੁਧਿਆਣਾ ਦੇ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਸੈਂਟਰ ਦਾ ਪਰਦਾਫਾਸ਼

Ludhiana News: ਸੂਬੇ ‘ਚ ਲਿੰਗ ਜਾਂਚਣ ਦੇ ਵਪਾਰ ਨੂੰ ਠੱਲ੍ਹ ਪਾਉਣ ਲਈ ਇਕ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੰਨਿਆ ਭਰੂਣ ਹੱਤਿਆ ਦੇ ਗੈਰ-ਕਾਨੂੰਨੀ ਕਾਰੋਬਾਰ ‘ਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾ ਸਕੇ। ਹਾਲ ਹੀ ‘ਚ ਅਜਿਹੀ ਹੀ ਇਕ ਮੁਹਿੰਮ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਪ੍ਰਭਦੀਪ ਕੌਰ ਜੌਹਲ ਦੀ […]

attacked-on-financer-in-ludhiana

Ludhiana Gangster News: ਲੁਧਿਆਣਾ ਵਿੱਚ ਦਿਨ ਦਿਹਾੜੇ ਹੋਈ ਗੁੰਡਾਗਰਦੀ, ਫਾਈਨਾਂਸਰ ਤੇ ਤਲਵਾਰਾਂ ਨਾਲ ਕੀਤਾ ਹਮਲਾ

Ludhiana Gangster News: ਪੰਜਾਬ ‘ਚ ਲਾਕ ਡਾਊਨ ਹੋਣ ਦੇ ਬਾਵਜੂਦ ਵੀ ਵੱਖ-ਵੱਖ ਥਾਵਾਂ ‘ਤੇ ਗੁੰਡਾਗਰਦੀ ਦੀਆਂ ਘਟਨਾਵਾਂ ਸ਼ਰੇਆਮ ਹੋ ਰਹੀਆਂ ਹਨ। ਜਿਸ ਦੀ ਤਾਜ਼ੀ ਮਿਸਾਲ ਉਸ ਸਮੇਂ ਸਾਹਮਣੇ ਆਈ, ਜਦੋਂ ਚੌਂਕੀ ਕੰਗਣਵਾਲ ਅਧੀਨ ਆਉਂਦੇ 33 ਫੁੱਟ ਰੋਡ, ਗਿਆਸਪੁਰ ਵਿਖੇ ਫਾਈਨਾਂਸ ਦਾ ਕੰਮ ਕਰਨ ਵਾਲੇ ਇਕ ਨੌਜਵਾਨ ‘ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਦੇ ਹੋਏ ਸ਼ਰੇਆਮ […]

cbse-to-launch-art-based-projects-for-students

Ludhiana News: CBSE ਵਿੱਚ ਪਹਿਲੀ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਲਈ ਸ਼ੁਰੂ ਕਰਨਗੇ ‘ਆਰਟ ਬੇਸਡ ਪ੍ਰਾਜੈਕਟ’

Ludhiana News: Coronavirus ਦੇ ਕਾਰਨ ਬੱਚੇ ਘਰਾਂ ‘ਚ ਰਹਿਣ ਲਈ ਮਜ਼ਬੂਰ ਹਨ। ਲਾਕ ਡਾਊਨ ਦਾ ਅਸਰ ਬੱਚਿਆਂ ਦੀ ਪੜ੍ਹਾਈ ’ਤੇ ਵੀ ਪਿਆ ਹੈ। ਬੱਚਿਆਂ ਦੀ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ ਮਾਨਵ ਸੰਸਾਧਨ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਵਿਦਿਆਰਥੀਆਂ ਦੇ ਹਿੱਤ ‘ਚ ਲਗਾਤਾਰ ਅਹਿਮ ਫੈਸਲੇ ਲੈ ਰਹੇ ਹਨ। ਐੱਮ. ਐੱਚ. ਆਰ. ਡੀ. ਮੰਤਰੀ ਨੇ […]

young-man-death-due-to-overdose

Ludhiana News: ਲੁਧਿਆਣਾ ਵਿੱਚ 28 ਸਾਲਾਂ ਨੌਜਵਾਨ ਦੀ ਓਵਰਡੋਜ਼ ਨਾਲ ਹੋਈ ਮੌਤ

Ludhiana News: ਪਿੰਡ ਭੱਟੀਆਂ ਦੀ ਗਗਨਦੀਪ ਕਲੋਨੀ ਦੇ 28 ਸਾਲਾ ਨੌਜਵਾਨ ਦੀ ਸ਼ੁੱਕਵਾਰ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਹ ਨਸ਼ਾ ਕਿੱਥੋਂ ਲਿਆਉਂਦਾ ਸੀ ਇਸ ਦੀ ਜਾਣਕਾਰੀ ਪੂਰੇ ਇਲਾਕੇ ਨੂੰ ਹੈ ਤੇ ਪੁਲਸ ਨੂੰ ਨਹੀਂ। ਇਸ ਤਰ੍ਹਾਂ ਨਹੀਂ ਕਿ ਪੁਲਸ ਨੂੰ ਕੁਝ ਪਤਾ ਨਹੀਂ। ਗ੍ਰਾਮ ਪੰਚਾਇਤ ਨੇ ਪੁਲਸ ਨੂੰ ਲਿਖਤੀ ਰੂਪ ‘ਚ ਨਸ਼ਾ […]

cylinder-explosion-in-ludhiana-one-woman-died

Ludhiana News: ਲੁਧਿਆਣਾ ਦੇ ਨੀਚੀ ਮੰਗਲੀ ਦੇ ਇਕ ਕੁਆਟਰ ਵਿੱਚ ਫਟਿਆ ਗੈਸ ਸਿਲੰਡਰ, ਇਕ ਔਰਤ ਦੀ ਮੌਤ

Ludhiana News: ਨੀਚੀ ਮੰਗਲੀ ਸਥਿਤ ਇਕ ਕੁਆਰਟਰ ਵਿਚ ਗੈਸ ਸਿਲੰਡਰ ਫਟ ਗਿਆ, ਜਿਸ ਕਾਰਨ ਔਰਤ ਦੇ ਚੀਥੜੇ ਉੱਡ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕੁਆਰਟਰ ਦੀਆਂ ਕੰਧਾਂ ਤੱਕ ਟੁੱਟ ਗਈਆਂ। ਧਮਾਕਾ ਸੁਣ ਕੇ ਹੀ ਆਲੇ-ਦੁਆਲੇ ਦੇ ਲੋਕਾਂ ਨੂੰ ਘਟਨਾ ਦਾ ਪਤਾ ਲੱਗਾ। ਕੰਟਰੋਲ ਰੂਮ ‘ਤੇ ਸੂਚਨਾ ਪਾ ਕੇ ਮੌਕੇ ‘ਤੇ ਥਾਣਾ ਫੋਕਲ ਪੁਆਇੰਟ ਤਹਿਤ ਚੌਕੀ […]

ladowal-toll-plaza-ludhiana-news

Ludhiana News: ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਦੇਰ ਰਾਤ ਤੋਂ ਸ਼ੁਰੂ, ਆਉਣ ਜਾਣ ਵਾਲੇ ਵਾਹਨਾਂ ਨੂੰ ਲੱਗੇਗਾ ਟੋਲ

Ludhiana News: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਨੇ ਕਰਫਿਊ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਤੋਂ ਸਾਫ ਇਨਕਾਰ ਕਰਦਿਆਂ ਵੱਡਾ ਫ਼ੈਸਲਾ ਲਿਆ ਹੈ, ਉੱਥੇ ਹੀ ਦੂਜੇ ਪਾਸੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬੀਤੀ ਰਾਤ ਤੋਂ ਆਪਣੇ ਟੋਲ ਪਲਾਜ਼ਾ ਸ਼ੁਰੂ ਕਰ ਦਿੱਤੇ ਗਏ ਹਨ। ਜੇਕਰ ਲਾਡੋਵਾਲ ਸਥਿਤ ਟੋਲ ਪਲਾਜ਼ਾ ਦੀ ਗੱਲ ਕੀਤੀ ਜਾਵੇ ਤਾਂ ਰਾਤੀਂ 12 […]

corona-alert-sports-department-prohibits-training-of-players

Corona Virus Alert In Punjab: ਖੇਡ ਵਿਭਾਗ ਨੇ 22 ਹਜ਼ਾਰ ਖਿਡਾਰੀਆਂ ਦੀ ਸਿਖਲਾਈ ‘ਤੇ ਲਗਾਈ ਪਾਬੰਦੀ

Corona Virus Alert In Punjab: ਦੁਨੀਆ ਦੇ 100 ਤੋਂ ਵੱਧ ਦੇਸ਼ਾਂ ਵਿੱਚ ਫੈਲ ਚੁੱਕੇ Corona Virus ਦੇ ਖ਼ਤਰੇ ਤੋਂ ਨਜਿੱਠਣ ਲਈ, ਭਾਰਤ ਦੇ ਕਈ ਰਾਜਾਂ ਨੇ 31 ਮਾਰਚ ਤੱਕ ਸਕੂਲਾਂ / ਕਾਲਜਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ, ਜਦੋਂਕਿ ਪੰਜਾਬ ਖੇਡ ਵਿਭਾਗ ਨੇ ਵੀ ਰਾਜ ਵਿੱਚ ਸਾਰੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਜ਼ਿਲ੍ਹਿਆਂ ਵਿੱਚ ਚੱਲ […]

today-weather-updates-news-ludhiana

Ludhiana Weather News: ਮੌਸਮ ਵਿਚ ਫਿਰ ਤਬਦੀਲੀਆਂ, ਅੱਜ ਅਤੇ ਆਉਣ ਵਾਲੇ ਦਿਨਾਂ ਵਿਚ ਹੋ ਸਕਦੀ ਹੈ ਭਾਰੀ ਬਾਰਿਸ਼

Ludhiana Weather News: ਪੰਜਾਬ ਅਤੇ ਹਰਿਆਣਾ ਵਿੱਚ ਤੇਜ਼ ਧੁੱਪ ਤੋਂ ਬਾਅਦ ਮੌਸਮ ਇੱਕ ਵਾਰ ਫਿਰ ਬਦਲ ਰਿਹਾ ਹੈ। ਅੱਜ ਸਵੇਰ ਤੋਂ ਹੀ ਅਸਮਾਨ ਬੱਦਲਵਾਈ ਦੇ ਨਾਲ ਨਾਲ ਤੇਜ਼ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਬਾਰਿਸ਼ ਜਿਆਦਾ ਹੋਣ ਕਾਰਨ ਪਹਿਲਾਂ ਹੀ ਫ਼ਸਲਾਂ ਦਾ ਕਾਫੀ ਨੁਕਸਾਨ ਹੋ ਚੁੱਕਿਆ ਹੈ। ਇਹ ਵੀ ਪੜ੍ਹੋ: Train ਅੱਗੇ ਛਾਲ ਮਾਰਨ ਜਾ […]

mahashivratari-celebration-in-ludhiana

MahaShivratari Celebration Ludhiana: MahaShivratari ‘ਤੇ ਸ਼ਿਵ ਮੰਦਰਾਂ ਵਿਚ ਸ਼ਰਧਾਲੂਆਂ ਦੀ ਆਮਦ

MahaShivratari Celebration Ludhiana: MahaShivratari ਦਾ ਪਵਿੱਤਰ ਤਿਉਹਾਰ ਅੱਜ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਸ਼ਿਵ ਮੰਦਰਾਂ ਵਿਚ ਸ਼ਰਧਾਲੂਆਂ ਦੀ ਆਮਦ ਹੈ। ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਿਵ ਮੰਦਰਾਂ ਵਿਚ ਮੱਥਾ ਟੇਕ ਰਹੇ ਹਨ। ਸ਼ਿਵਰਾਤਰੀ ਹੋਣ ਕਾਰਨ ਲੁਧਿਆਣਾ ਦੇ 500 ਸਾਲ ਪੁਰਾਣੇ ‘ਸੰਗਲਾ ਸ਼ਿਵਾਲਾ ਮੰਦਰ’ ਦੇ ਦਰਵਾਜ਼ੇ ਦੇਰ ਰਾਤ ਖੁੱਲ੍ਹ ਗਏ। ਸਵੇਰੇ, ਵੱਡੀ […]