one-person-died-in-a-road-accident-ludhiana

ਸੜਕ ਕਿਨਾਰੇ ਖੜ੍ਹੀ ਕਾਰ ਨਾਲ ਹੋਈ ਸਕੂਟਰੀ ਦੀ ਟੱਕਰ, 1 ਦੀ ਮੌਤ

Road Accident Ludhiana: ਜਲੰਧਰ ਬਾਈਪਾਸ ਸ਼ਿਵਪੁਰੀ ਨੇੜੇ ਪੁਲ ‘ਤੇ ਸੜਕ ਕਿਨਾਰੇ ਖੜ੍ਹੀ ਕਾਰ ਨੂੰ ਟੱਕਰ ਮਾਰਦਿਆਂ ਸਕੂਟਰ ਸਵਾਰ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਕਸਬੇ ਜੋਧੇਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਡਰਾਈਵਰ ਅਤੇ ਉਸਦਾ ਸਹਾਇਕ ਮੌਕੇ ਤੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੇ ਗੱਡੀ ਨੂੰ ਕਬਜ਼ੇ ਵਿੱਚ […]