asi-mool-raj-arrested-for-taking-bribe

Ludhiana ਦੇ ਸਰਾਭਾ ਨਗਰ ਦੇ ASI Mool Raj ਰਿਸ਼ਵਤ ਲੈਂਦਿਆਂ ਕੀਤਾ ਕਾਬੂ

Ludhiana Bribe News: ਥਾਣਾ ਸਰਾਭਾ ਨਗਰ ਵਿਖੇ ਤਾਇਨਾਤ ਏ.ਐੱਸ.ਆਈ. ਮੂਲ ਰਾਜ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਟੀਮ ਨੇ ਦੋਸ਼ੀ ਦੇ ਕਬਜ਼ੇ ‘ਚੋਂ ਰਿਸ਼ਵਤ ਦੇ ਤੌਰ‘ ਤੇ ਲਈ ਗਈ 15,000 ਰੁਪਏ ਦੀ ਰਕਮ ਵੀ ਬਰਾਮਦ ਕੀਤੀ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ […]