ladhowal ludhiana toll plaza shut by congress

ਲੁਧਿਆਣਾ ਦਾ ਲਾਢੋਵਾਲ ਟੋਲ ਪਲਾਜ਼ਾ ਹੋਇਆ ਬੰਦ, ਸਿੱਧੇ ਲੰਘਵਾਏ ਜਾ ਰਹੇ ਵਾਹਨ

ਅਧੂਰੀ ਉਸਾਰੀ ਕਾਰਜਾਂ ਕਾਰਨ ਜਲੰਧਰ ਨੂੰ ਜਾਂਦੀ ਜੀਟੀ ਰੋਡ ‘ਤੇ ਸਤਲੁਜ ਦਰਿਆ ਉੱਪਰ ਲਾਢੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਵਾ ਦਿੱਤਾ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ‘ਚ ਭਾਰੀ ਗਿਣਤੀ ‘ਚ ਕਾਂਗਰਸੀਆਂ ਵੱਲੋਂ ਟੋਲ ਪਲਾਜ਼ਾ ‘ਤੇ ਲੋਕਾਂ ਤੋਂ ਵਸੂਲੇ ਜਾ ਰਹੇ ਕਰ ਨੂੰ ਬੰਦ ਕਰਵਾ ਦਿੱਤਾ ਗਿਆ ਹੈ ਤੇ ਵਾਹਨ ਸਿੱਧੇ ਲੰਘਵਾਏ […]

ravneet bittu on ludhiana toll plaza

27 ਫਰਵਰੀ ਤੋਂ ਹੋਵੇਗਾ ਲੁਧਿਆਣਾ ਟੋਲ ਪਲਾਜ਼ਾ ਬੰਦ..!

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ਵਿੱਚੋਂ ਇੱਕ ਟੋਲ ਪਲਾਜ਼ੇ ਨੂੰ ਬੰਦ ਕਰਵਾਇਆ ਜਾਵੇਗਾ। ਇਹ ਐਲਾਨ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਕੰਪਨੀ ਨੇ ਸੜਕ ਦਾ ਕੰਮ ਪੂਰਾ ਨਹੀਂ ਕੀਤਾ ਹੈ। ਪਾਨੀਪਤ-ਜਲੰਧਰ ਕੌਮੀ ਸ਼ਾਹਰਾਹ ‘ਤੇ ਲੁਧਿਆਣਾ ਨੇੜਿਓਂ ਲੰਘਦੇ ਸਤਲੁਜ ਦਰਿਆ ‘ਤੇ ਬਣੇ ਟੋਲ ਪਲਾਜ਼ੇ ਨੂੰ […]