shiv-sena-leader-ramesh-sahu-murder-in-madhya-pradesh

Madhya Pradesh Murder News: ਮੱਧ ਪ੍ਰਦੇਸ਼ ਵਿੱਚ ਸ਼ਿਵ ਸੈਨਾ ਨੇਤਾ ਰਮੇਸ਼ ਸਾਹੂ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕੀਤੀ ਹੱਤਿਆ

Madhya Pradesh Murder News: ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਦੇ ਤੇਜਾਜੀ ਨਗਰ ਥਾਣਾ ਖੇਤਰ ‘ਚ ਸ਼ਿਵ ਸੈਨਾ ਦੇ ਸੀਨੀਅਰ ਨੇਤਾ ਰਹੇ ਰਮੇਸ਼ ਸਾਹੂ ਦੀ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਰਾਤ 70 ਸਾਲਾ ਸ਼੍ਰੀ ਸਾਹੂ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਵ ਸੈਨਾ ਦੀ […]

Shivraj Chouhan to become the CM of MP 4th time

Shivraj Chouhan ਨੂੰ ਫਿਰ ਮਿਲੇਗੀ MP ਦੀ ਕਮਾਨ!, ਅੱਜ ਸ਼ਾਮ ਚੌਥੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਮੱਧ ਪ੍ਰਦੇਸ਼ ਦੀ ਕਮਾਨ ਇਕ ਵਾਰ ਫਿਰ Shivraj Singh Chouhan ਦੇ ਹੱਥ ਵਿੱਚ ਜਾ ਸਕਦੀ ਹੈ। ਸੂਤਰਾਂ ਤੋਂ ਖਬਰ ਹੈ ਕਿ ਸ਼ਿਵਰਾਜ ਸਿੰਘ ਚੌਹਾਨ ਨੂੰ ਅੱਜ ਵਿਧਾਇਕ ਦਲ ਦੇ ਨਾਮ ਵਜੋਂ ਚੁਣਿਆ ਜਾਵੇਗਾ। ਆਬਜ਼ਰਵਰ ਦਿੱਲੀ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਵਿਧਾਇਕ ਦਲ ਦੀ ਇਸ ਮੀਟਿੰਗ ਦੀ ਨਿਗਰਾਨੀ ਕਰੇਗਾ। ਇਸ ਤੋਂ ਬਾਦ ਸ਼ਿਵਰਾਜ ਸਿੰਘ ਚੌਹਾਨ ਅੱਜ ਸ਼ਾਮ […]

fire-breaks-out-at-a-golden-gate-in-indore

ਗੋਲਡਨ ਗੇਟ ਹੋਟਲ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਮੱਧ ਪ੍ਰਦੇਸ਼ ਦੇ ਮਸ਼ਹੂਰ ਸ਼ਹਿਰ ਇੰਦੌਰ ਦੇ ਪ੍ਰਸਿੱਧ ਹੋਟਲ ਗੋਲਡਨ ਗੇਟ ਨੂੰ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਗੋਲਡਨ ਗੇਟ ਹੋਟਲ ਨੂੰ ਅੱਗ ਲੱਗਣ ਦੇ ਨਾਲ ਲੱਖਾਂ ਦਾ ਸਮਾਂ ਸੜ ਕੇ ਸੁਆਹ ਹੋ ਚੁੱਕਿਆ ਹੈ। ਅੱਗ ਲੱਗਣ ਤੋਂ ਥੋੜੇ ਸਮੇਂ ਬਾਅਦ ਹੀ ਅੱਗ ਨੇ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਲਿਆ ਸੀ। ਜਿਸ ਦੇ ਨਾਲ […]

school-bus-accident-in-madhya-pradesh

ਮੱਧ ਪ੍ਰਦੇਸ਼ ਵਿੱਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ, 5 ਬੱਚੇ ਗੰਭੀਰ ਰੂਪ ਨਾਲ ਜ਼ਖਮੀ

ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਵਿੱਚ ਅੱਜ ਦੇ ਦਿਨ ਸਕੂਲ ਬੱਸ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੇ ਰਫ਼ਤਾਰ ਤੇਜ ਹੋਣ ਦੇ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਪਲਟ ਗਈ। ਜਿਸ ਦੇ ਕਾਰਨ 5 ਸਕੂਲੀ ਬੱਚੇ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਬਾਬਈ ਦੇ ਸਾਂਗਾ ਖੇੜਾ ਤਿਰਾਹੇ […]

rains-and-flood-gujarat

ਭਾਰੀ ਬਾਰਿਸ਼ ਦੇ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਜਨ-ਜੀਵਨ ਪ੍ਰਭਾਵਿਤ

ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਦੇ 20 ਤੋਂ ਜਿਆਦਾ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰ ਦਿੱਤਾ ਹੈ। ਗੁਜਰਾਤ ਵੁੱਚ ਲਗਾਤਾਰ ਭਾਰੀ ਬਾਰਿਸ਼ ਪੈਣ ਦੇ ਨਾਲ ਭਰੂਚ ਜ਼ਿਲ੍ਹੇ ਵਿੱਚ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਭਾਰੀ ਬਾਰਿਸ਼ ਪੈਣ […]

Kamalnath and bhargava

ਕਰਨਾਟਕ ਮਗਰੋਂ ਹੁਣ ਮੱਧ ਪ੍ਰਦੇਸ਼ ‘ਚ ਵੀ ਗਿਰੇਗੀ ਕਾਂਗਰਸ ਦੀ ਸਰਕਾਰ !

ਕਰਨਾਟਕ ਵਿੱਚ ਕਾਂਗਰਸ ਤੇ ਜੇਡੀਐਸ ਦੀ ਗਠਜੋੜ ਵਾਲੀ ਸਰਕਾਰ ਡਿੱਗਣ ਤੋਂ ਬਾਅਦ ਹੁਣ ਇਸ ਦਾ ਸੇਕ ਮੱਧ ਪ੍ਰਦੇਸ਼ ਵਿੱਚ ਕਮਲਨਾਥ ਸਰਕਾਰ ਤਕ ਪਹੁੰਚ ਗਿਆ ਹੈ। ਅਜਿਹੇ ਵਿੱਚ ਸੂਬੇ ਦੇ ਭਾਜਪਾ ਲੀਡਰ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਸਾਡੇ ਇੱਕ ਨੰਬਰ ਜਾਂ ਦੋ ਨੰਬਰ ਨੇ ਹੁਕਮ ਦਿੱਤਾ […]