Sukhbir Singh Badal

ਅਕਾਲੀ ਦਲ ਵਲੋਂ 400 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ

ਅਕਾਲੀ ਦਲ ਵਲੋਂ 400 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ 2022 ਦੀਆਂ ਵੋਟਾਂ ਦੇ ਮੱਦੇਨਜ਼ਰ ਅਕਾਲੀ ਦਲ ਅਤੇ ਬਸਪਾ ਵਲੋਂ ਵੋਟਰਾਂ ਲਈ ਦਿਲ ਲੁਭਾਵੇਂ ਐਲਾਨ ਕੀਤੇ ਗਏ ਇਹਨਾਂ ਵਿਚੋਂ ਸਭ ਤੋਂ ਵੱਡਾ ਐਲਾਨ ਸਾਰੇ ਰਿਹਾਇਸ਼ੀ ਖਪਤਕਾਰਾਂ ਨੂੰ 400 ਯੂਨਿਟ ਤੱਕ ਮੁਫਤ ਬਿਜਲੀ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 33 ਪ੍ਰਤੀਸ਼ਤ ਕੋਟਾ ਅਤੇ […]

aap punjab released manifesto for punjab

‘ਆਪ’ ਨੇ ਪੰਜਾਬ ਲਈ ਜਾਰੀ ਕੀਤਾ ਵੱਖਰਾ ਮੈਨੀਫੈਸਟੋ, ਪੰਜਾਬੀਆਂ ਨਾਲ ਕੀਤੇ ਇਹ 11 ਵਾਅਦੇ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮਤਦਾਨ ਲਈ 10 ਤੋਂ ਵੀ ਘੱਟ ਦਿਨ ਬਚੇ ਹਨ। ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਲਈ ਇੱਕ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਦੱਸ ਦਈਏ ‘ਆਪ’ ਪੰਜਾਬ ਵਲੋਂ ਜਾਰੀ ਕੀਤਾ ਗਿਆ ਇਹ ਚੋਣ ਮਨੋਰਥ ਪੱਤਰ ਆਮ ਆਦਮੀ ਪਾਰਟੀ ਦੇ ਕੌਮੀ ਮਨੋਰਥ ਪੱਤਰ […]

Rahul Gandhi

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਕੀਤਾ ਜਾਰੀ, ਕੀਤੇ ਵੱਡੇ ਐਲਾਨ

ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕਾਂਗਰਸ ਦੇ ਮੈਨੀਫੈਸਟੋ ਦੀ ਖ਼ਾਸ ਗੱਲ ਗਰੀਬਾਂ ਨੂੰ ਸਾਲਾਨਾ 72 ਹਜ਼ਾਰ ਰੁਪਏ ਦੇਣ ਵਾਲੀ ਸਕੀਮ ਹੈ। ਕਾਂਗਰਸ ਨੇ ਆਪਣੇ ਮੈਨੀਫੈਸਟੋ ਨੂੰ ‘ਜਨ ਆਵਾਜ਼’ ਦਾ ਨਾਂ ਦਿੱਤਾ ਹੈ। ਇਸ ਨੂੰ ਜਾਰੀ ਕਰਨ ਵੇਲੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਡਾ. ਮਨਮੋਹਨ ਸਿੰਘ, ਸੋਨੀਆ […]

Sukhbir Badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨੀ ਚੋਣ ਮੈਨੀਫੈਸਟੋ ਕਮੇਟੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਸਤੇ ਚੋਣ ਮੈਨੀਫੈਸਟੋ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਕਮੇਟੀ ਪਾਰਟੀ ਦੇ ਸੀਨੀਅਰ ਆਗੂਆਂ ‘ਤੇ ਅਧਾਰਤ ਹੋਏਗੀ ਜਿਸ ਵਿੱਚ 17 ਮੈਂਬਰ ਹੋਣਗੇ। ਪਾਰਟੀ ਦੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਨੂੰ […]