congress announced candidate for sangrur and anandpur sahib

ਕਾਂਗਰਸ ਨੇ ਸੰਗਰੂਰ ਤੇ ਅਨੰਦਪੁਰ ਸਾਹਿਬ ਲੋਕ ਸਭਾ ਸੀਟਾਂ ਤੇ ਐਲਾਨੇ ਉਮੀਦਵਾਰ

ਕਾਂਗਰਸ ਨੇ ਪੰਜਾਬ ਤੋਂ ਆਪਣੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਗਰੂਰ ਤੋਂ ਕੇਵਲ ਢਿੱਲੋਂ ਤੇ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੁੱਲ 11 ਉਮੀਦਵਾਰਾਂ ਦਾ ਐਲਾਨ ਹੋ ਚੁੱਕਿਆ ਹੈ। ਫਿਰੋਜ਼ਪੁਰ ਤੇ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ ਬਾਕੀ ਹੈ। ਕੇਵਲ […]

navjot singh sidhu

ਸਿੱਧੂ ਦੇ ਬਿਆਨ ਤੋਂ ਆਪਣੇ ਆਪ ਨੂੰ ਵੱਖ ਕਰ ਰਹੀ ਹੈ ਕਾਂਗਰਸ

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਛੱਕਿਆਂ ਤੋਂ ਕਾਂਗਰਸ ਡਰ ਗਈ ਹੈ। ਕਾਂਗਰਸ ਨੇ ਭਾਰਤ-ਪਾਕਿ ਵਿਚਾਲੇ ਗੱਲਬਾਤ ਦੀ ਵਕਾਲਤ ਕਰਨ ਵਾਲੇ ਸਿੱਧੂ ਦੇ ਬਿਆਨ ਤੋਂ ਆਪਣੇ ਆਪ ਨੂੰ ਵੱਖ ਕਰਕ ਲਿਆ ਹੈ। ਕਾਂਗਰਸ ਨੇ ਮੌਜੂਦਾ ਮਾਹੌਲ ਨੂੰ ਪਾਕਿਸਤਾਨ ਨਾਲ ਦੁੱਵਲੀ ਗੱਲਬਾਤ ਕਰਨ ਲਈ ਅਣਉਚਿਤ ਕਰਾਰ ਦਿੰਦਿਆਂ ਸਿੱਧੂ ਵੱਲੋਂ ਦਿੱਤੇ ਸੁਝਾਵਾਂ ਨੂੰ ਪਾਰਟੀ ਦੀ ਨਹੀਂ […]

chandigarh

ਕਾਂਗਰਸ ਵਿੱਚ ਚੰਡੀਗੜ੍ਹ ਸੀਟ ਲਈ ਮਾਰੋ-ਮਾਰ , ਇੱਕ ਹੋਰ ਕਾਂਗਰਸੀ ਉਮੀਦਵਾਰ ਨੇ ਦਾਅਵੇਦਾਰੀ ਠੋਕੀ

ਕਾਂਗਰਸ ਵਿੱਚ ਚੰਡੀਗੜ੍ਹ ਲੋਕ ਸਭਾ ਸੀਟ ਲਈ ਮਾਰੋ-ਮਾਰ ਹੋਰ ਵਧ ਗੀ ਹੈ। ਕਾਂਗਰਸੀ ਲੀਡਰ ਮਨੀਸ਼ ਤਿਵਾੜੀ, ਪਵਨ ਕੁਮਾਰ ਬਾਂਸਲ ਤੇ ਨਵਜੋਤ ਕੌਰ ਸਿੱਧੂ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਮਹਿਲਾ ਵਿੰਗ ਦੀ ਲੀਗਲ ਸੈੱਲ ਦੀ ਪ੍ਰਧਾਨ ਸਵਿਤਾ ਸਸ਼ੋਦੀਆ ਨੇ ਚੰਡੀਗੜ੍ਹ ਤੋਂ ਚੋਣ ਲੜਨ ਦੀ ਦਾਅਵੇਦਾਰੀ ਠੋਕੀ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸੀ ਲੀਡਰ ਇਸ ਵਾਰ […]