abducted-of-two-more-hindu-girls-into-pakistan

Pakistan ਦੇ ਵਿੱਚ ਦੋ ਹੋਰ ਹਿੰਦੂ ਕੁੜੀਆਂ ਦਾ ਧਰਮ ਪਰਿਵਰਤਨ

ਪਾਕਿਸਤਾਨ ਵਿਚ ਘੱਟ ਗਿਣਤੀਆਂ ਖ਼ਾਸਕਰ ਹਿੰਦੂ ਅਤੇ ਸਿੱਖ ਕੁੜੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪਾਕਿਸਤਾਨ ਵਿਚ 2 ਹੋਰ ਘੱਟ ਗਿਣਤੀ ਹਿੰਦੂ ਲੜਕੀਆਂ ਦੇ ਅਗਵਾ ਕਰਨ ਅਤੇ ਇਕ ਲੜਕੀ ਭਾਰਤੀ ਬਾਈ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਅਤੇ ਨਿਕਾਹ ਕਰਾਉਣ ਦੀਆਂ ਖ਼ਬਰਾਂ ਆਈਆਂ ਹਨ। ਰਾਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ […]

Sarbjeet Singh

ਪੁਲਿਸ ਦੀ ਕੁੱਟਮਾਰ ਤੋਂ ਬਾਅਦ ਕੈਪਟਨ ਨੇ ਫੋਨ ਤੇ ਪੁੱਛਿਆ ਸਿੱਖ ਡਰਾਈਵਰ ਦਾ ਹਾਲ

ਦਿੱਲੀ ਦੇ ਮੁਖਰਜੀ ਨਗਰ ‘ਚ ਐਤਵਾਰ ਸ਼ਾਮ ਨੂੰ ਦਿੱਲੀ ਪੁਲਿਸ ਨੇ ਸਿੱਖ ਆਟੋ ਡਰਾਈਵਰ ਅਤੇ ਉਸਦੇ ਪੁੱਤਰ ਨੂੰ ਬੜੀ ਹੀ ਬੇਰਹਿਮੀ ਨਾਲ ਕੁੱਟਿਆ। ਦਿੱਲੀ ਪੁਲਿਸ ਦਾ ਸ਼ਿਕਾਰ ਹੋਏ ਸਿੱਖ ਡਰਾਈਵਰ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਤੇ ਗੱਲਬਾਤ ਕੀਤੀ ਅਤੇ ਉਸ ਦਾ ਹਾਲ ਪੁੱਛਿਆ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ […]

sgpc delhi chief manjinder singh sirsa

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੋਂ ਮਾਈਕ ਖੋਹਣ ‘ਤੇ ਸਮਾਗਮ ‘ਚ ਹੰਗਾਮਾ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਖਿਲਾਫ ਦਿੱਲੀ ਵਿੱਚ ਵੀ ਕਾਫੀ ਰੋਸ ਹੈ। ਇਸ ਦੀ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੋਲੋਂ ਮਾਈਕ ਖੋਹ ਲਿਆ। ਇਸ ਕਰਕੇ ਸਮਾਗਮ ਵਿੱਚ ਕਾਫੀ ਹੰਗਾਮਾ ਹੋ ਗਿਆ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ […]

Manjinder Sirsa elected as president of dsgmc

ਮਨਜਿੰਦਰ ਸਿਰਸਾ ਸੰਭਾਲਣਗੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ

ਸੀਨੀਅਰ ਅਕਾਲੀ ਲੀਡਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਥਾਂ ਹੁਣ ਮਨਜਿੰਦਰ ਸਿੰਘ ਸਿਰਸਾ ਨੇ ਲੈ ਲਈ ਹੈ। ਅੱਜ ਦਿੱਲੀ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਹੋਈ ਤੇ ਸਿਰਸਾ ਨੂੰ ਪ੍ਰਧਾਨ ਚੁਣਿਆ ਗਿਆ ਹੈ। ਅਜਿਹੇ ਵਿੱਚ ਜੀਕੇ ਹਾਸ਼ੀਏ ‘ਤੇ ਚਲੇ ਗਏ ਜਾਪਦੇ ਹਨ। ਤਾਜ਼ਾ ਚੋਣਾਂ ਵਿੱਚ ਮਨਜਿੰਦਰ ਸਿੰਘ […]

manjinder singh sirsa warns bjp president amit shah

ਬੀਜੇਪੀ ਤੇ ਅਕਾਲੀ ਦਲ ‘ਚ ਟਕਰਾਅ , ਮਨਜਿੰਦਰ ਸਿਰਸਾ ਵਲੋਂ ਅਮਿਤ ਸ਼ਾਹ ਨੂੰ ਸਿੱਧੀ ਚੇਤਾਵਨੀ

ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਤੇ ਉੱਤਰ ਪ੍ਰਦੇਸ਼ ਵਿੱਚ ਓਪੀ ਰਾਜਭਰ ਦੀ ਪਾਰਟੀ ਦੇ ਬਗ਼ਾਵਤੀ ਤੇਵਰ ਮਗਰੋਂ ਹੁਣ ਪੰਜਾਬ ‘ਚ ਬੀਜੇਪੀ ਨੂੰ ਸਹਿਯੋਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਅਮਿਤ ਸ਼ਾਹ ਨੂੰ ਚੇਤਾਵਨੀ ਭਰੇ ਲਹਿਜ਼ੇ ‘ਚ ਕਿਹਾ ਹੈ ਕਿ ਗੁਰਦੁਆਰਿਆਂ ਵਿੱਚ […]

manjinder singh sirsa

ਹੁਣ ਮਨਜਿੰਦਰ ਸਿਰਸਾ ਦਾ ਕੁਟਾਪਾ, ਪੱਗ ਵੀ ਲੱਥੀ

ਨਵੀਂ ਦਿੱਲੀ: ਅਕਾਲੀ ਦਲ ਦੇ ਲੀਡਰ ਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਇਲਜ਼ਾਮ ਲਾਇਆ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਉਨ੍ਹਾਂ ਨੂੰ ਕੁੱਟਿਆ ਗਿਆ ਤੇ ਪੱਗ ਉਤਾਰ ਦਿੱਤੀ ਗਈ। ਸਿਰਸਾ ਮੁਤਾਬਕ ਜਦੋਂ ਉਨ੍ਹਾਂ ਕੁੱਟਿਆ ਗਿਆ ਉਸ ਵੇਲੇ ਸਦਨ ਦੀ ਕਾਰਵਾਈ ਮੁਅੱਤਲ ਕਰ ਦਿੱਤੀ ਗਈ ਤੇ ਕੈਮਰੇ ਵੀ ਬੰਦ ਸੀ। आज से ज़्यादा दुखद दिन मेरी […]