Manpreet Badal Father Gurdas Badal Passed Away

ਮੋਹਾਲੀ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਦੇ ਪਿਤਾ ਗੁਰਦਾਸ ਬਾਦਲ ਦਾ ਦੇਹਾਂਤ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਬਾਦਲ (88) ਦਾ ਵੀਰਵਾਰ ਦੇਰ ਰਾਤ ਮੁਹਾਲੀ ਵਿੱਚ ਦੇਹਾਂਤ ਹੋ ਗਿਆ। ਸਾਬਕਾ ਸੰਸਦ ਮੈਂਬਰ ਗੁਰਦਾਸ ਬਾਦਲ ਦੀ ਸਿਹਤ ਵਿਗੜਨ ਤੋਂ ਬਾਅਦ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਲੇ ਕੁੱਝ ਦਿਨ ਪਹਿਲਾਂ ਹੀ […]

manpreet singh badal on punjab budget 2019-20

ਮਨਪ੍ਰੀਤ ਬਾਦਲ ਨੇ ਬਜਟ ‘ਚ ਕੀਤੇ ਕਾਫੀ ਵੱਡੇ ਐਲਾਨ , ਜਾਣੋ ਕਿ ਹੈ ਖਾਸ ?

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਦੇ ਭਾਸ਼ਣ ਵਿੱਚ ਅਕਾਲੀ ਦਲ ਵੱਲੋਂ ਕੀਤੇ ਹੰਗਾਮੇ ਕਾਰਨ ਵਿਘਨ ਪਿਆ ਪਰ ਮਨਪ੍ਰੀਤ ਬਾਦਲ ਨੇ 1,58,493 ਕਰੋੜ ਰੁਪਏ ਦਾ ਬਜਟ ਪੇਸ਼ ਕਰ ਦਿੱਤਾ। ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਸੂਬਾ ਵਾਸੀਆਂ ‘ਤੇ ਕੋਈ ਵੀ ਨਵਾਂ ਕਰ ਨਾ ਲਾਉਣ […]

Manpreet Singh Badal

ਮਨਪ੍ਰੀਤ ਬਾਦਲ ਨੇ ਕੀਤਾ ਬਜਟ ਪੇਸ਼ , ਪੰਜਾਬੀਆਂ ਲਈ ਕੋਈ ਨਵਾਂ ਟੈਕਸ ਨਹੀਂ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰ ਰਹੇ ਹਨ। ਹਾਲਾਂਕਿ, ਉਨ੍ਹਾਂ ਦਾ ਭਾਸ਼ਣ ਅਕਾਲੀ ਦਲ ਵੱਲੋਂ ਕੀਤੇ ਹੰਗਾਮੇ ਕਾਰਨ ਪ੍ਰਭਾਵਿਤ ਰਿਹਾ। ਮੁਲਤਵੀ ਮਗਰੋਂ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ ਤੇ ਉਹ ਬਾਕੀ ਦਾ ਭਾਸ਼ਣ ਮੁਕੰਮਲ ਕਰ ਰਹੇ ਹਨ। ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਸੂਬਾ ਵਾਸੀਆਂ […]

CM Punjab Caiptan Amrinder Singh

ਸੜਕਾਂ ‘ਤੇ ਉੱਤਰੇ ਮੁਲਾਜ਼ਮਾਂ ਨੂੰ ਖੁਸ਼ ਕਰਨ ਕੈਪਟਨ ਸਰਕਾਰ ਘੜ ਰਹੀ ਯੋਜਨਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਜਨਤਾ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਕੈਪਟਨ ਸਰਕਾਰ ਸਰਗਰਮ ਹੋ ਗਈ ਹੈ। ਇੱਕ ਪਾਸੇ ਵਿਧਾਇਕਾਂ ਨੂੰ 1500 ਕੋਰੜ ਰੁਪਏ ਦਾ ਫੰਡ ਜਾਰੀ ਕਰਕੇ ਵਿਕਾਸ ਕਾਰਜ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਲਗਾਤਾਰ ਸੜਕਾਂ ‘ਤੇ ਉੱਤਰੇ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀ ਯੋਜਨਾ ਘੜੀ ਜਾ ਰਹੀ […]

three counselors of akali joined congress

ਬਠਿੰਡਾ ਤੋਂ ਅਕਾਲੀ ਦਲ ਦੇ ਤਿੰਨ ਬਾਗ਼ੀ ਕੌਂਸਲਰਾ ਨੇ ਫੜ੍ਹਿਆ ਕਾਂਗਰਸ ਦਾ ਪੱਲਾ

ਹਲਕਾ ਬਠਿੰਡਾ ਵਿੱਚ ਅਕਾਲੀ ਦਲ ਨਾਲ ਬਗ਼ਾਵਤ ਕਰਨ ਵਾਲੇ ਤਿੰਨ ਅਕਾਲੀ ਕੌਂਸਲਰਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਬੀਤੇ ਦਿਨ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮੌਜੂਦਗੀ ਵਿੱਚ ਸਿਆਸੀ ਭੇੜ ਦੌਰਾਨ ਕੌਂਸਲਰਾਂ ਨੇ ਇਹ ਕਦਮ ਚੁੱਕਿਆ। ਉੱਧਰ ਬਾਗ਼ੀ ਕੌਂਸਲਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਾਂਗਰਸ ਨੇ ਵੀ ਰਾਤ ਦਾ ਖ਼ਿਆਲ ਕੀਤੇ ਬਗੈਰ ਹਨ੍ਹੇਰੇ […]

Bhagwant Mann manpreet Badal Sukhpal Khaira

ਮਾਨ ਦਾ ਖਹਿਰਾ ਤੇ ਇੱਕ ਹੋਰ ਹਮਲਾ , ਮਨਪ੍ਰੀਤ ਬਾਦਲ ਤੋਂ ਸਿੱਖਿਆ ਲੈਣ ਦੀ ਦਿੱਤੀ ਨਸੀਹਤ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਸੁਖਪਾਲ ਖਹਿਰਾ ਦੇ ਪਾਰਟੀ ਛੱਡਣ ਦੇ ਫੈਸਲੇ ਮਗਰੋਂ ਨਿੱਤ ਨਵਾਂ ਸ਼ਬਦੀ ਹਮਲਾ ਕੀਤਾ ਜਾ ਰਿਹਾ ਹੈ। ਹੁਣ ਮਾਨ ਨੇ ਖਹਿਰਾ ਨੂੰ ਮਨਪ੍ਰੀਤ ਬਾਦਲ ਤੋਂ ਸੇਧ ਲੈਣ ਦੀ ਗੱਲ ਕਰਦਿਆਂ ਵਿਧਾਇਕੀ ਛੱਡਣ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਜਦ ਪੀਪਲਜ਼ ਪਾਰਟੀ ਆਫ਼ ਪੰਜਾਬ […]

gurdas singh badal

ਗੁਰਦਾਸ ਬਾਦਲ ਨੂੰ ਕੀਤਾ ਗਿਆ ਪੀਜੀਆਈ ਚ’ ਦਾਖ਼ਲ

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਨੂੰ ਐਤਵਾਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਿੱਖਿਆ ਤੇ ਖੋਜ (ਪੀਜੀਆਈ) ਲਿਜਾਇਆ ਗਿਆ ਹੈ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਦਾਸ ਸਿੰਘ ਬਾਦਲ (87) ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਆ ਰਹੀ ਸੀ। ਪਹਿਲਾਂ ਉਨ੍ਹਾਂ ਨੂੰ ਬਠਿੰਡਾ ਦੇ ਕਿਸੇ ਪ੍ਰਾਈਵੇਟ […]