Manpreet Badal's Mother Died

Manpreet Singh Badal: ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਹੋਇਆ ਦੇਹਾਂਤ

Manpreet Singh Badal: ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਤੜਕੇ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇੱਕ ਪੁੱਤਰ ਇੱਕ ਧੀ ਛੱਡ ਗਏ ਹਨ ਸਵਰਗੀ ਹਰਮੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ […]

punjab-assembly-budget-session-from-today

Punjab Vidhan Sabha: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਹੋਇਆ ਸ਼ੁਰੂ, 25 ਫਰਵਰੀ ਨੂੰ ਕੀਤਾ ਜਾਵੇਗਾ ਬਜਟ ਪੇਸ਼

Punjab Vidhan Sabha: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੰਗਾਮਾ ਹੋਣ ਦੀ ਉਮੀਦ ਹੈ। ਬਜਟ ਸੈਸ਼ਨ ਅੱਜ ਸਵੇਰੇ 11 ਵਜੇ ਤੋਂ 28 ਫਰਵਰੀ ਤੱਕ ਸ਼ੁਰੂ ਹੋਇਆ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ 25 ਫਰਵਰੀ ਨੂੰ 2020-21 ਦਾ ਬਜਟ ਪੇਸ਼ ਕਰਨਗੇ। ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਛੜੇ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ,ਹੋਰ ਅਹਿਮ ਮੁੱਦਿਆਂ […]