Saddened by mother death two brothers committ suicide

ਮਾਂ ਦੀ ਮੌਤ ਤੋਂ ਦੁਖੀ ਹੋਏ ਦੋ ਭਰਾਵਾਂ ਨੇ ਕੀਤੀ ਖੁਦਖੁਸ਼ੀ

ਮਾਨਸਾ – ਵਾਰਡ ਨੰਬਰ 4 ਦੀ ਉਸ਼ਾ ਰਾਣੀ ਦੀ ਦੋਂਹੇ ਕਿਡਨੀ ਫੇਲ ਹੋ ਜਾਣ ਕਾਰਨ ਮੌਤ ਦੀ ਖ਼ਬਰ ਸਾਮਨੇ ਆਉਂਦੇ ਹੀ ਉਸਦੇ ਦੋ ਮੁੰਡਿਆਂ ਵਲੋਂ ਦੋ ਹਫਤਿਆਂ ਵਿੱਚ ਹੀ ਖੁਦਖੱਸ਼ੀ ਕਰ ਲਈ ਹੈ। ਮਰਨ ਵਾਲਿਆਂ ਦੀ ਪਛਾਣ ਸੁਨੀਲ ਅਤੇ ਮੁਕੇਸ਼ ਕੁਮਾਰ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕਾਂ ਦੇ ਵੱਡੇ ਭਰਾ ਮਹਿੰਦਰ ਕੁਮਾਰ ਬਾਂਸਲ ਨੇ ਦੱਸਿਆ […]

fire-in-readymade-garment-showroom-in-mansa

Mansa Fire News: ਮਾਨਸਾ ਦੇ ਹੱਟਾਂ ਚੌਂਕ ਵਿੱਚ ਸਥਿਤ ਕੱਪੜਿਆਂ ਦੇ ਸ਼ੋਅ ਰੂਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Mansa Fire News: ਸਥਾਨਕ ਸ਼ਹਿਰ ਦੇ ਬਾਰਾਂ ਹੱਟਾਂ ਚੌਕ ‘ਚ ਇੱਕ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਦੇਰ ਸ਼ਾਮ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਰਾਂ ਹੱਟਾਂ ਚੌਕ ਸ਼ਹਿਰ ਦੀ ਸੰਘਣੀ ਆਬਾਦੀ ਮੇਨ ਬਾਜ਼ਾਰ ‘ਚ ਸਪੋਰਟਕਿੰਗ ਦੇ ਸ਼ੋਅ ਰੂਮ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਅਨੁਮਾਨ […]

mansa-dams-crops

ਮਾਨਸਾ ਜ਼ਿਲ੍ਹੇ ਵਿੱਚ ਬੰਨ੍ਹ ਟੁੱਟਣ ਦੇ ਨਾਲ ਸੈਂਕੜੇ ਏਕੜ ਫ਼ਸਲ ਬਰਬਾਦ

ਪੰਜਾਬ ਦੇ ਵਿੱਚ ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਹਾਲੇ ਤਕ ਪੂਰਤੀ ਨਹੀਂ ਹੋਈ ਕਿ ਦੂਜੇ ਪਾਸੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਰਜਵਾਹਾ ਵਿੱਚ 30 ਫੁੱਟ ਦਾ ਪਾੜ ਪੈ ਗਿਆ। 30 ਫੁੱਟ ਪਾੜ ਪੈਣ ਦੇ ਕਾਰਨ ਉਸਦੇ ਨਾਲ ਲੱਗਦੀ ਕਿਸਾਨਾਂ ਦੀ ਫ਼ਸਲ ਪਾਣੀ ਨਾਲ ਤਬਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। […]

brother hang till death in sisters murder case

ਗਰਭਵਤੀ ਭੈਣ ਦੇ ਕਤਲ ਮਾਮਲੇ ਵਿੱਚ ਉਸ ਦੇ ਭਰਾ ਨੂੰ ਅਦਾਲਤ ਨੇ ਸੁਣਾਈ ਫਾਂਸੀ

ਮਾਨਸਾ: ਇੱਥੋਂ ਦੀ ਅਦਾਲਤ ਨੇ ਚਾਰ ਸਾਲ ਪੁਰਾਣੇ ਪ੍ਰੇਮ ਵਿਆਹ ਕਰਵਾਉਣ ਉਪਰੰਤ ਆਪਣੀ ਝੂਠੀ ਅਣਖ ਖਾਤਰ ਗਰਭਵਤੀ ਮੁਟਿਆਰ ਦੇ ਕਤਲ ਮਾਮਲੇ ਵਿੱਚ ਉਸ ਦੇ ਮਮੇਰੇ ਭਰਾ ਨੂੰ ਮੌਤ ਦੀ ਸਜ਼ਾ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨ ਹੋਰਾਂ ਨੂੰ ਬਰੀ ਕਰ ਦਿੱਤਾ ਹੈ, ਜਿਸ ਵਿੱਚੋਂ ਇੱਕ ਵਿਅਕਤੀ ਦੀ ਮੌਤ ਵੀ ਹੋ ਚੁੱਕੀ […]