ਹੁਣ ਪੰਜਾਬ ਵਿੱਚ ਮਾਸਕ ਨਾ ਪਾਉਣ ਅਤੇ Social Distancing ਦੇ ਨਿਯਮ ਤੋੜਨ ਤੇ ਲਗੇਗਾ ਵੱਧ ਜੁਰਮਾਨਾ
ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੱਖ ਵੱਖ ਜ਼ੁਰਮਾਨੇ ਦੀ ਰਕਮ ਵਿੱਚ ਵਾਧਾ ਕੀਤਾ ਹੈ। ਹੁਣ ਮਾਸਕ ਨਾ ਪਹਿਨਣ ‘ਤੇ 500 ਰੁਪਏ ਜੁਰਮਾਨਾ ਅਤੇ ਕਾਰ ਵਿਚ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਨਾ ਕਰਨ’ ਤੇ 2000 ਰੁਪਏ ਦਾ ਜ਼ੁਰਮਾਨਾ ਲੱਗੇਗਾ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਬੈਠਕ ਦੌਰਾਨ ਇਸ […]