jaitu mla BALDEV SINGH joins khairas punjabi ekta-party after resigning from aap

ਵਿਧਾਇਕ ਬਲਦੇਵ ਸਿੰਘ ‘ਆਪ’ ਨੂੰ ਛੱਡ ਕੇ ਪੰਜਾਬੀ ਏਕਤਾ ਪਾਰਟੀ ਵਿੱਚ ਸ਼ਾਮਲ

ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਪੰਜਾਬੀ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਨਵੀਂ ਪਾਰਟੀ ‘ਚ ਸ਼ਾਮਲ ਹੋਣ ਸਮੇਂ ਉਨ੍ਹਾਂ ਪੁਰਾਣੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ‘ਤੇ ਤਾਨਾਸ਼ਾਹ ਹੋਣ ਦਾ ਦੋਸ਼ ਲਾਇਆ। ਬਲਦੇਵ ਸਿੰਘ ਨਾਲ ਸੁਖਪਾਲ ਖਹਿਰਾ ਨੇ ਜਲੰਧਰ ਵਿੱਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਸੂਬਾ ਸਰਕਾਰ ‘ਤੇ ਸਵਾਲ ਚੁੱਕੇ। ਖਹਿਰਾ […]

Sukhbir Badal

‘ਆਪ’ ‘ਚ ਵਿਧਾਇਕਾਂ ਦੇ ਕਿਨਾਰੇ ਮਗਰੋਂ ਅਕਾਲੀ ਦਲ ਵਲੋਂ ਵਿਰੋਧ ਧਿਰ ਦਾ ਅਹੁਦਾ ਸਾਂਭਣ ਲਈ ਕੋਸ਼ਿਸ਼ਾਂ ਸ਼ੁਰੂ

ਆਮ ਆਦਮੀ ਪਾਰਟੀ ਤੋਂ ਲਗਾਤਾਰ ਵਿਧਾਇਕਾਂ ਵੱਲੋਂ ਕਿਨਾਰਾ ਕਰਨ ਮਗਰੋਂ ਵਿਰੋਧੀ ਧਿਰ ਦਾ ਕਾਰਜਭਾਰ ਸਾਂਭਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਵਜੋਂ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ‘ਆਪ’ ਦੀ ਹਾਲਤ ਮਗਰੋਂ ਅਕਾਲੀ ਦਲ ਇਹ ਜ਼ਿੰਮੇਵਾਰੀ ਸਾਂਭਣੀ ਚਾਹੁੰਦਾ ਹੈ। ਇੱਕ ਮਹੀਨੇ ਤੋਂ ਵੀ ਘੱਟ ਸਮੇਂ […]

Arvind Kejriwal Master Baldev Singh MLA

ਫੂਲਕਾ ਤੇ ਖਹਿਰਾ ਮਗਰੋਂ ਮਾਸਟਰ ਬਲਦੇਵ ਸਿੰਘ ਹੋਏ ‘ਆਪ’ ਤੋਂ ਵੱਖ , ਕੇਜਰੀਵਾਲ ਨੂੰ ਲਿਖੀ ਮਿਹਣਿਆਂ ਭਰੀ ਚਿੱਠੀ

ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਪੰਜਾਬੀ ਏਕਤਾ ਪਾਰਟੀ ਦਾ ਹਿੱਸਾ ਬਣਨ ਜਾ ਰਹੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਹਣਿਆਂ ਭਰੀ ਚਿੱਠੀ ਲਿਖੀ ਹੈ। ਬਲਦੇਵ ਸਿੰਘ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਸਮੇਂ ਪਾਰਟੀ ਦੇ ਸੀਨੀਅਰ ਲੀਡਰਾਂ ਖ਼ਾਸ ਕਰਕੇ ਦੁਰਗੇਸ਼ ਪਾਠਕ ‘ਤੇ ਕਈ […]