Doctor-shot-dead-at-Amritsar-government-hospital

ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

ਸੂਬੇ ‘ਚ ਲਗਾਤਾਰ ਅਪਰਾਧ ਵੱਧ ਰਿਹਾ ਹੈ। ਜਿਸ ਦੇ ਚਲਦਿਆਂ ਲੋਕਾਂ ‘ਚ ਦਹਿਸ਼ਤ ਬਰਕਰਾਰ ਹੈ ਉਥੇ ਹੀ ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸਿਵਲ ਹਸਪਤਾਲ ‘ਚ ਐਤਵਾਰ ਸਵੇਰੇ 4 ਵਜੇ ਮੈਡੀਕੋ ਲੀਗਲ ਰਿਪੋਰਟ ਲੈਣ ਆਏ ਦੋ ਧੜਿਆਂ ਵਲੋਂ ਆਪਸ ’ਚ ਭਿੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਇਕ ਧਿਰ ਦੇ […]