Bibi Jagir Kaur holds meeting with Managers of Sri Darbar Sahib to review arrangements

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur ) ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਬੀਬੀ ਜਗੀਰ ਕੌਰ ਨੇ ਇਕੱਤਰਤਾ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਪ੍ਰਭਾਵ ਘਟਣ ਤੋਂ ਬਾਅਦ ਸੰਗਤ ਦੀ ਆਮਦ ਵੱਧ ਰਹੀ ਹੈ, […]

Farmers-protest-against-bjp-leaders-in-abohar

ਅਬੋਹਰ ਚ ਕਿਸਾਨਾਂ ਨੇ ਭਾਜਪਾ ਆਗੂਆਂ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਵਿਧਾਨ ਸਭਾ ਹਲਕਾ ਅਬੋਹਰ ਵਿਖੇ ਕਿਸਾਨਾਂ ਵੱਲੋ ਬੀਜੇਪੀ ਦੇ ਲੀਡਰਾਂ ਦਾ ਵਿਰੋਧ ਕੀਤਾ ਗਿਆ। ਅਬੋਹਰ ਦੇ ਹੋਟਲ ਸੈਨ-ਨਾਈਟ ਵਿਚ ਬੀਜੇਪੀ ਲੀਡਰਾਂ ਦੀ ਜਿਲਾ ਪੱਧਰੀ ਮੀਟਿੰਗ ਕੀਤੀ ਜਾ ਰਹੀ ਸੀ ਅਤੇ ਕਿਸਾਨ ਹੋਟਲ ਬਾਹਰ ਬੀਜੇਪੀ ਲੀਡਰਾਂ ਦਾ ਵਿਰੋਧ ਕਰਨ ਪਹੁੰਚ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਸਯੁੰਕਤ ਕਿਸਾਨ ਮੋਰਚਾ ਵੱਲੋਂ ਸਾਰੇ ਹੀ ਬੀਜੇਪੀ ਲੀਡਰਾਂ ਦਾ ਘਿਰਾਉ […]

Farmers-protest-in-bathinda-dc-office

ਬਠਿੰਡਾ ਡੀਸੀ ਦਫ਼ਤਰ ਚ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ ‘ਚ ਡੀਸੀ ਨਾਲ ਗੱਲ ਕਰਨ ਆਏ ਕਿਸਾਨਾਂ ਨੇ ਰੋਸ ਵਜੋਂ ਹੰਗਾਮਾ ਕੀਤਾ। ਦਰਅਸਲ ਅੰਮ੍ਰਿਤਸਰ ਤੋਂ ਜਮੁਨਾਨਗਰ ਨਿਕਲਣ ਵਾਲੀ ਸੜਕ ਦੇ ਮਾਮਲੇ ‘ਚ ਕਿਸਾਨ ਆਪਣੀ ਜਮੀਨ ਐਕਵਾਇਰ ਕਰਨ ਦੇ ਮਾਮਲੇ ਵਿਚ ਡੀਸੀ ਨਾਲ ਮੀਟਿੰਗ ਕਰਨ ਪਹੁੰਚੇ ਸੀ। ਕਿਸਾਨਾਂ ਨੇ ਕਿਹਾ ਕਿ ਇਸ ਸੜਕ ਦੇ ਵਿਚ ਕਈ ਘਰ ਅਤੇ ਕੋਠੀਆਂ ਆਈਆਂ ਹਨ। ਜਿਸ ਦਾ ਕਿਸਾਨ ਵਿਰੋਧ […]

Modi holds meeting with army chief amid deteriorating situation with Corona

ਕੋਰੋਨਾ ਨਾਲ ਵਿਗੜਦੇ ਹਾਲਾਤ ਵਿਚਾਲੇ ਮੋਦੀ ਵੱਲੋਂ ਫੌਜ ਮੁਖੀ ਨਾਲ ਮੀਟਿੰਗ

ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਣੇ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕੋਵਿਡ ਪ੍ਰਬੰਧਨ ‘ਚ ਮਦਦ ਲਈ ਫੌਜ ਵੱਲੋਂ ਕੀਤੀ ਜਾ ਰਹੀ ਵੱਖ-ਵੱਖ ਪਹਿਲ ‘ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਪੀਐਮ ਮੋਦੀ ਹਵਾਈ ਫੌਜ ਮੁਖੀ ਤੇ ਸੀਡੀਐਸ ਬਿਪਨ ਰਾਵਤ ਨਾਲ ਮੀਟਿੰਗ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਫੌਜ […]

All-Party-Meeting-to-be-held-today-at-Punjab-Bhawan-in-Chandigarh-on-the-issue-of-farmers'-movement

ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ ਸਰਬ ਪਾਰਟੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਜ਼ਰੀਏ ਸਾਂਝੀ ਕੀਤੀ ਸੀ। ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਮੀਟਿੰਗ ਵਿਚ ਆਪਣੇ ਤਿੰਨ ਸੀਨੀਅਰ ਪ੍ਰਤੀਨਿਧੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ , ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. […]

The-decision-was-taken-in-the-wake-of-the-farmers'-tractor-rally

ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ

ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ 26 ਜਨਵਰੀ ਨੂੰ ਦਿੱਲੀ ਦੀ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਰੈਲੀ ਕਰਨ ਦੀ ਯੋਜਨਾ ਬਣਾ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸੇ ਵੀ ਅਣਸੁਖਾਵੀਂ ਦੀ ਸੰਭਾਵਨਾ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਆਪਣੇ ਕਰਮਚਾਰੀਆਂ ਨੂੰ ਸਚੇਤ ਕੀਤਾ ਹੈ। ਹਰਿਆਣਾ ਪੁਲਿਸ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ […]