Mehbooba Mufti

ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਸ ਨੂੰ ਘਰ ਵਿੱਚ ਨਜ਼ਰਬੰਦ ਕਰ ਲਿਆ ਗਿਆ ਹੈ

ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਸਈਦ ਅਲੀ ਸ਼ਾਹ ਗਿਲਾਨੀ ਦੀ ਲਾਸ਼ ਦਾ ‘ਨਿਰਾਦਰ’ ਕਰਨ ਲਈ ਪੁਲਿਸ ਦੀ ਆਲੋਚਨਾ ਕਰਨ ਦੇ ਇੱਕ ਦਿਨ ਬਾਅਦ ਉਸ ਨੂੰ ਸ੍ਰੀਨਗਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। “ਭਾਰਤ ਸਰਕਾਰ ਅਫਗਾਨ ਲੋਕਾਂ ਦੇ ਅਧਿਕਾਰਾਂ ਲਈ ਚਿੰਤਾ ਜ਼ਾਹਰ ਕਰਦੀ ਹੈ ਪਰ ਜਾਣਬੁੱਝ ਕੇ […]

mehbooba mufti and omar abdullah arrested

ਜੰਮੂ-ਕਸ਼ਮੀਰ ਦੇ ਸਾਬਕਾ CM ਉਮਰ ਅਬਦੁੱਲਾ ਤੇ ਮਹਿਬੂਬਾ ਮੁਫਤੀ ਗ੍ਰਿਫ਼ਤਾਰ

ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਡੀਪੀ ਨੇਤਾ ਮਹਿਬੂਬਾ ਮੁਫਤੀ ਤੇ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼੍ਰੀਨਗਰ ਦੇ ਸਰਕਾਰੀ ਗੈਸਟ ਹਾਊਸ (ਹਰੀ ਨਗਰ ਗੈਸਟ ਹਾਊਸ) ਲਿਜਾਇਆ ਗਿਆ ਹੈ। What did J&K get for […]

mehbobba mufti slams modi government decision

ਧਾਰਾ 370 ਨੂੰ ਹਟਾਉਣ ਦੇ ਨਤੀਜੇ ਭਿਆਨਕ ਹੋਣਗੇ, ਮਹਿਬੂਬ ਮੁਫਤੀ

ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਅੱਜ ਰਾਜ ਸਭਾ ‘ਚ ਗ੍ਰਹਿ ਮੰਤਰੀ ਅਮਿਤ ਸਾਹ ਨੇ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਹਟਾਉਣ ਤੇ ਜੰਮੂ-ਕਸ਼ਮੀਰ ਦੇ ਪੁਨਰਗਠਨ ਲਈ ਮਤਾ ਪੇਸ਼ ਕੀਤਾ ਹੈ। ਇਸ ਬਿਲ ਨੂੰ ਰਾਸ਼ਟਰਪਤੀ ਨੇ ਮਨਜ਼ੂਰੀ ਵੀ ਦੇ ਦਿੱਤੀ ਹੈ। ਇਸ ਨੂੰ ਲੈ ਕੇ ਰਾਜ ਸਭਾ ‘ਚ ਜੰਮਕੇ […]

mehbooba mufti

ਮਹਿਬੂਬਾ ਮੁਫਤੀ ਨੇ ਅੱਤਵਾਦੀ ਨੋਜਵਾਨਾਂ ਨੂੰ ‘ਧਰਤੀ ਦੇ ਪੁੱਤ’ ਕਹਿ ਕੀਤਾ ਸਮਰੱਥਨ

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖਮੰਤਰੀ ਅਤ ਪੀਡੀਪੀ ਪ੍ਰਮੁੱਖ ਮਹਿਬੂਬਾ ਮੁਫਤੀ ਨੇ ਅੱਤਵਾਦੀ ਸੰਗਠਨਾਂ ‘ਚ ਸ਼ਾਮਲ ਹੋਣ ਵਾਲੇ ਸਥਾਨਿਕ ਨੋਜਵਾਨਾਂ ਦਾ ਸਮਰੱਥਨ ਕੀਤਾ ਹੈ। ਉਨ੍ਹਾਂ ਨੇ ਅੱਤਵਾਦੀਆਂ ਨੂੰ ‘ਧਰਤੀ ਦਾ ਪੁੱਤ’ ਕਿਹਾ ਹੈ ਅਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਦੀ ਗੱਲ ਕੀਤੀ ਹੈ। ਪੀਡੀਪੀ ਪ੍ਰਮੁੱਖ ਮਹਿਬੂਬਾ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ‘ਚ ‘ਬੰਦੂਕ ਸਭੀਅੱਤਾ’ ਖ਼ਤਮ […]