IAF-MiG-21-fighter-plane-crashed-during-training-mission

ਭਾਰਤੀ ਹਵਾਈ ਸੈਨਾ ਦਾ ਮਿੱਗ-21 ਲੜਾਕੂ ਜਹਾਜ਼ ਟ੍ਰੇਨਿੰਗ ਮਿਸ਼ਨ ਦੌਰਾਨ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਭਾਰਤੀ ਹਵਾਈ ਫੌਜ ਦਾ ਇਕ ਮਿਗ-21 ਲੜਾਕੂ ਜਹਾਜ਼ ਬੁੱਧਵਾਰ ਨੂੰ ਹਾਸਦਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ‘ਚ ਗਰੁੱਪ ਕੈਪਟਨ ਗੁਪਤਾ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਜਹਾਜ਼ ਏਅਰਬੇਸ ਤੋਂ ਇਕ ਲੜਾਕੂਜਹਾਜ਼ ਮੱਧ ਭਾਰਤ ਦੇ ਇਕ ਏਅਰਬੇਸ ਤੋਂ ਅਭਿਆਸ ਮਿਸ਼ਨ ਦੇ ਲਈ ਰਵਾਨਾ ਹੋਇਆ ਸੀ। ਜਿਸ ਵਿਚ ਕੈਪਟਨ ਏ.ਗੁਪਤਾ ਦੀ ਮੌਤ ਹੋ ਗਈ ਹੈ। […]