Military recruitment

ਫ਼ੌਜ ‘ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ!

ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਰੂਪਨਗਰ, ਲੁਧਿਆਣਾ ਤੇ ਜ਼ਿਲ੍ਹਾ ਐਸਏਐਸ ਨਗਰ ਨਾਲ ਸਬੰਧਤ ਨੌਜਵਾਨਾਂ ਦੀ ਫ਼ੌਜ ਵਿੱਚ ਭਰਤੀ ਅਪਰੈਲ 2019 ਵਿੱਚ ਲੁਧਿਆਣਾ ਵਿੱਚ ਸ਼ੁਰੂ ਹੋ ਰਹੀ ਹੈ। ਇਸ ਤੋਂ ਇਲਾਵਾ ਬੀਐਸਐਫ, ਸੀਆਈਐਸਐਫ, ਸੀਆਰਪੀਐਫ, ਐਸਐਸਬੀ, ਆਈਟੀਬੀਪੀ, ਅਸਾਮ ਰਾਈਫਲਜ਼, ਐਨਆਈਏ ਤੇ ਐਸਐਸਐਫ ਵਿੱਚ ਵੀ ਭਰਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਟਰੇਨਿੰਗ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫਤਹਿਗੜ੍ਹ ਸਾਹਿਬ […]