punjabi-youth-drowns-in-pool-during-military-training-in-jharkhand

Moga Youth Death News: ਫੌਜ ਦੀ ਟਰੇਨਿੰਗ ਦੌਰਾਨ ਤਲਾਅ ਵਿੱਚ ਡੁੱਬਣ ਕਾਰਨ ਹੋਈ ਇਕ ਪੰਜਾਬੀ ਨੌਜਵਾਨ ਦੀ ਮੌਤ

Moga Youth Death News: ਮੋਗਾ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਮਹਿਰੋ ਦੇ ਨੌਜਵਾਨ ਪਰਮਿੰਦਰ ਸਿੰਘ ਦੀ ਫੌਜੀ ਸਿਖਲਾਈ ਦੌਰਾਨ ਤਲਾਅ ਵਿੱਚ ਡੁੱਬਣ ਨਾਲ ਮੌਤ ਹੋ ਗਈ। ਪਰਮਿੰਦਰ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਫ਼ੌਜੀ ਸਿਖਲਾਈ ਕੇਂਦਰ ‘ਚ ਸਿੱਖ ਰੈਜੀਮੈਂਟਲ ਸੈਂਟਰ (ਐਸਆਰਸੀ) ਵਿੱਚ ਸਿਖਲਾਈ ਲੈ ਰਿਹਾ ਸੀ। 22 ਸਾਲਾ ਦਾ ਪਰਮਿੰਦਰ ਪਿਛਲੇ 4 ਸਾਲ ਤੋਂ ਫੌਜ ਵਿੱਚ […]