Why-are-prices-of-petrol-and-diesel-increasing-petroleum-minister-explains

ਪੈਟਰੋਲ ਦੀਆਂ ਲਗਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪੈਟਰੋਲੀਅਮ ਮੰਤਰੀ ਦਾ ਬਿਆਨ, ਪੜ੍ਹੋ ਕੀ ਕਿਹਾ

ਅੱਜ ਲਗਾਤਾਰ ਦੂਸਰਾ ਦਿਨ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ, 9 ਫਰਵਰੀ ਤੋਂ ਪੈਟਰੋਲ ਡੀਜ਼ਲ ਲਗਾਤਾਰ 12 ਦਿਨਾਂ ਤੱਕ ਮਹਿੰਗਾ ਹੋ ਰਿਹਾ ਸੀ। ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਂ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ। ਇਸ ਦੌਰਾਨ ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੈਟਰੋਲ-ਡੀਜ਼ਲ ਦੀਆਂ […]