mission-fateh-launched-in-punjab-captain

Mission Fateh in Punjab: ਪੰਜਾਬ ਦੇ ਵਿੱਚ Corona ਦੇ ਜਿੱਤ ਪਾਉਣ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਮਿਸ਼ਨ ਫਤਿਹ ਸੀ ਸ਼ੁਰੂਆਤ

Mission Fateh in Punjab: ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ‘ਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ‘ਮਿਸ਼ਨ ਫਤਹਿ’ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਤਾਂ ਜੋ ਇਸ ਮਹਾਮਾਰੀ ਬਾਰੇ ਲੋਕਾਂ ‘ਚ ਵਿਆਪਕ ਪੱਧਰ ‘ਤੇ ਜਾਗਰੂਕਤਾ ਫੈਲਾਈ ਜਾ ਸਕੇ। ਮੁੱਖ ਮੰਤਰੀ […]