The Anganwadi workers were abused by the shriomani Akali dal

ਆਂਗਣਵਾੜੀ ਵਰਕਰਾਂ ਨਾਲ ਹੋਈ ਬਦਸਲੂਕੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖ਼ਤ ਨਿੰਦਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਠਿੰਡਾ ਰਿਹਾਇਸ਼ ਦੇ ਅੱਗੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨਾਲ ਕੀਤੀ ਬਦਸਲੂਕੀ ਦੇ ਵਿਰੁੱਧ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿਚੋਂ ਵਾਕ ਆਊਟ ਕੀਤਾ। ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਵਿੱਤ ਮੰਤਰੀ ਨੂੰ ਉਹਨਾਂ ਨਾਲ ਕੀਤਾ ਵਾਅਦਾ […]