Captain Amrinder Singh

ਕਾਂਗਰਸੀ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਕੈਪਟਨ ਵੱਲੋਂ 5-5 ਕਰੋੜ ਦਾ ਗੱਫਾ

ਪੰਜਾਬ ਦੇ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਕੈਪਟਨ ਸਰਕਾਰ ਨੇ 5-5 ਕਰੋੜ ਦਾ ਵਿਕਾਸ ਫੰਡ ਦੇਣ ਦਾ ਫੈਸਲਾ ਕੀਤਾ ਹੈ। ਇਹ ਐਮਐਲਏ ਫੰਡ ਦੋ ਪੜਾਵਾਂ ਵਿੱਚ ਦਿੱਤਾ ਜਾਏਗਾ। ਕੈਪਟਨ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕਾਂ ਨੂੰ ਸ਼ਾਂਤ ਕਰਨ ਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਅੱਜ ਇਹ ਫੈਸਲਾ ਲਿਆ ਹੈ। ਯਾਦ ਰਹੇ ਕਾਂਗਰਸ […]

captain and jakhar

ਕਾਂਗਰਸ ‘ਚ ਵਿਧਾਇਕਾਂ ਦੀ ‘ਬਗਾਵਤ’ ਮਗਰੋਂ ਭੂਚਾਲ ਨੂੰ ਕੈਪਟਨ ਤੇ ਜਾਖੜ ਨੇ ਸੰਭਾਲੀ ‘ਠੰਢੇ’ ਕਰਨ ਦੀ ਕਮਾਨ

ਕੈਪਟਨ ਸਰਕਾਰ ਤੋਂ ਆਮ ਲੋਕ ਹੀ ਨਹੀਂ ਕਾਂਗਰਸੀ ਵਿਧਾਇਕ ਵੀ ਔਖੇ ਹਨ। ਇੱਕ ਪਾਸੇ ਕਿਸਾਨ, ਮੁਲਾਜ਼ਮ ਤੇ ਮਜ਼ਦੂਰ ਸੜਕਾਂ ‘ਤੇ ਉੱਤਰੇ ਹਨ, ਦੂਜੇ ਪਾਸੇ ਕਾਂਗਰਸ ਦੇ ਆਪਣੇ ਵਿਧਾਇਕ ਹੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾ ਰਹੇ ਹਨ। ਵਿਧਾਇਕ ਸੁਰਜੀਤ ਸਿੰਘ ਧੀਮਾਨ ਮਗਰੋਂ ਕੁਲਬੀਰ ਸਿੰਘ ਜ਼ੀਰਾ ਵੱਲੋਂ ਨਸ਼ਿਆਂ ਖਿਲਾਫ ਬੋਲਣ ਮਗਰੋਂ ਕੈਪਟਨ ਸਰਕਾਰ ਕਸੂਤੀ ਘਿਰੀ ਮਹਿਸੂਸ […]

aman arora

‘ਆਪ’ ਵੱਲੋ ਵਿਧਾਇਕਾਂ ਲਈ ਕੈਪਟਨ ਤੋਂ 3-3 ਕਰੋੜ ਐਮਐਲਏ ਲੈਡ ਦੀ ਮੰਗ

ਆਮ ਆਦਮੀ ਪਾਰਟੀ ਦੇ ਲੀਡਰ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਾਲਾਨਾ 3 ਕਰੋੜ ਐਮਐਲਏ ਲੈਡ ਮੰਗਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਐਮਪੀ ਲੈਡ ਦੀ ਤਰਜ਼ ‘ਤੇ ਪੰਜਾਬ ਦੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮਐਲਏ ਲੈਡ ਦੇਣ ਦੀ ਮੰਗ ਕੀਤੀ। ਅਰੋੜਾ ਨੇ ਕਿਹਾ ਕਿ […]