modi-govt-increase-msp-for-rabi-crops

ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਦੇਸ਼ ਦੀ ਮੋਦੀ ਸਰਕਾਰ ਨੇ ਸਾਰੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਦੀ ਹੋਈ ਕੇਂਦਰੀ ਕੈਬਿਨਟ ਮੀਟਿੰਗ ਦੇ ਵਿੱਚ ਮੋਦੀ ਸਰਕਾਰ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਤਾਂ ਕੀਤਾ ਹੈ ਅਤੇ ਮੋਦੀ ਸਰਕਾਰ ਨੇ ਕੀਤੇ ਵਾਧੇ ਸਣੇ ਹੋਰ ਵੀ ਕਈ ਫੈਸਲੇ ਲਏ ਗਏ। ਮੋਦੀ ਸਰਕਾਰ ਨੇ ਕਣਕ ਦੇ ਭਾਅ […]

Nitin-Gadkari

ਮੋਦੀ ਸਰਕਾਰ ਨੇ ਟੋਲ ਟੈਕਸ ਦੇ ਮੁੱਦੇ ਨੂੰ ਲੈ ਕੇ ਜਨਤਾ ਨੂੰ ਦਿੱਤਾ ਕਰਾਰਾ ਜਵਾਬ

ਨਵੀਂ ਦਿੱਲੀ: ਟੋਲ ਟੈਕਸ ਦੇ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ਨੇ ਜਨਤਾ ਦਿੱਤਾ ਨੂੰ ਕਰਾਰਾ ਜਵਾਬ ਦਿੱਤਾ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਜੇ ਲੋਕਾਂ ਨੂੰ ਚੰਗੀਆਂ ਅਤੇ ਸਾਫ਼ ਸੁਥਰੀਆਂ ਸੜਕਾਂ ਚਾਹੀਦੀਆਂ ਹਨ ਤਾਂ ਉਨ੍ਹਾਂ ਨੂੰ ਟੋਲ ਟੈਕਸ ਦੇਣਾ ਹੀ ਪਏਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਪਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ […]

Punjab Farmers

ਕਿਸਾਨਾਂ ਲਈ ਖੁਸ਼ਖਬਰੀ, ਮੋਦੀ ਸਰਕਾਰ ਨੇ ਵਧਾਇਆ ਝੋਨੇ ਦਾ ਭਾਅ

ਕੇਂਦਰ ਸਰਕਾਰ ਨੇ ਪਿਛਲੇ ਦਿਨ ਬੁੱਧਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਮੋਦੀ ਸਰਕਾਰ ਨੇ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਐਮਐਸਪੀ ਨੂੰ 65 ਰੁਪਏ ਫ਼ੀ ਕੁਇੰਟਲ ਵਧਾ ਦਿੱਤਾ ਹੈ। ਝੋਨੇ ਦੀ ਐਮਐਸਪੀ ਵਧਣ ਕਰਕੇ ਹੁਣ ਝੋਨੇ ਦੀ ਕੀਮਤ 1750 ਰੁਪਏ ਤੋਂ ਵੱਧ […]

farmer stopped trains at amritsar rail line near jandiala

ਕਿਸਾਨਾਂ ਨੇ ਕੈਪਟਨ ਸਰਕਾਰ ਖਿਲਾਫ ਕੱਡਿਆ ਮੋਰਚਾ , ਕੀਤਾ ਰੇਲਾਂ ਦਾ ਚੱਕਾ ਜਾਮ

ਕਿਸਾਨਾਂ ਨੇ ਕਰਜ਼ਾ ਮੁਆਫੀ ਤੇ ਫਸਲਾਂ ਦੇ ਪੂਰੇ ਮੁੱਲ ਦੀ ਮੰਗ ਕਰਦਿਆਂ ਰੇਲ ਰੋਕੂ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਇਸ ਕਾਰਨ ਬਾਅਦ ਦੁਪਹਿਰ ਤਿੰਨ ਵਜੇ ਤੋਂ ਕੋਈ ਵੀ ਟ੍ਰੇਨ ਜਲੰਧਰ ਤੋਂ ਅੰਮ੍ਰਿਤਸਰ ਨਹੀਂ ਪਹੁੰਚੀ ਹੈ। ਧਰਨੇ ਕਾਰਨ 17 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਕਿਸਾਨਾਂ ਨੇ ਸੰਪੂਰਨ ਕਰਜ਼ ਮੁਆਫ਼ੀ ਨਾ ਕਰਨ ਦੀ ਵਾਅਦਾ ਖ਼ਿਲਾਫੀ ਕਰਨ ਲਈ ਕੈਪਟਨ […]

Captain and Modi

ਪੰਜਾਬ ਸਰਕਾਰ ਨੇ ਪਾਕਿਸਤਾਨ ਨੂੰ ਜਾਂਦਾ ਪਾਣੀ ਰੋਕਣ ਲਈ ਕੇਂਦਰ ਸਰਕਾਰ ਕੋਲੋਂ ਕੀਤੀ 412 ਕਰੋੜ ਰੁਪਏ ਦੀ ਮੰਗ

ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ’ਤੇ ਹੋਏ ਫਿਦਾਈਨ ਹਮਲੇ ਬਾਅਦ ਭਾਰਤ ਪਾਕਿਸਤਾਨ ਨੂੰ ਜਾਂਦਾ ਭਾਰਤ ਦੇ ਹਿੱਸੇ ਦਾ ਪਾਣੀ ਰੋਕਣ ਦਾ ਫੈਸਲਾ ਕਰ ਚੁੱਕਿਆ ਹੈ। ਹੁਣ ਪੰਜਾਬ ਸਰਕਾਰ ਨੇ ਇਸ ਕੰਮ ਲਈ ਕੇਂਦਰ ਸਰਕਾਰ ਕੋਲੋਂ 412 ਕਰੋੜ ਰੁਪਏ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮਿਲ ਕੇ ਪੰਜਾਬ ਦੇ […]

ਡਾ. ਮਨਮੋਹਨ ਸਿੰਘ ਨੇ ਬੇਰੁਜ਼ਗਾਰੀ ਦੇ ਮੁੱਦੇ ਤੇ ਕੀਤੀ ਮੋਦੀ ਸਰਕਾਰ ਦੀ ਝਾੜਝੰਬ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵਧ ਰਹੀ ਬੇਰੁਜ਼ਗਾਰੀ ਦੇ ਮੁੱਦੇ ’ਤੇ ਮੋਦੀ ਸਰਕਾਰ ਦੀ ਝਾੜਝੰਬ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਤੀ ਦਾ ਵਧਦਾ ਸੰਕਟ, ਰੁਜ਼ਗਾਰ ਦੇ ਘਟਦੇ ਮੌਕੇ, ਵਾਤਾਵਰਨ ਵਿੱਚ ਆ ਰਹੀ ਗਿਰਾਵਟ ਤੇ ਇਸ ਤੋਂ ਵੀ ਉੱਪਰ ਫਿਰਕੂ ਤਾਕਤਾਂ ਦੇ ਰਹਿੰਦਿਆਂ ਦੇਸ਼ ਸਾਹਮਣੇ ਕਈ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ। ਇਸ ਮੌਕੇ ਸਾਬਕਾ ਪੀਐਮ […]

Farmer News

ਮੋਦੀ ਸਰਕਾਰ ਨੇ ਵਧਾਇਆਂ ਪੰਜਾਬ ਦੇ ਕਿਸਾਨਾਂ ਦੀ ਮੁਸ਼ਕਲਾਂ

ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਫਿਕਰ ਵਧਾ ਦਿੱਤਾ ਹੈ। ਕਿਸਾਨਾਂ ਨੂੰ ਕਣਕ ਦੀ ਵੇਚਣ ਵਿੱਚ ਦਿੱਕਤ ਆ ਸਕਦੀ ਹੈ। ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (ਐਫਸੀਆਈ) ਰਾਹੀਂ ਪੰਜਾਬ ‘ਚੋਂ ਵੱਧ ਅਨਾਜ ਖਰੀਦਣ ਦੀ ਮੰਗ ਠੁਕਰਾ ਦਿੱਤੀ ਹੈ। ਇਸ ਨਾਲ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਹੋ ਸਕਦੀ ਹੈ। ਦਰਅਸਲ ਕੈਪਟਨ ਸਰਕਾਰ ਨੇ ਕੇਂਦਰ ਸਰਕਾਰ […]

budget news for bollywood

ਮੋਦੀ ਸਰਕਾਰ ਦੇ ਆਖਰੀ ਬਜਟ ਚ ਫ਼ਿਲਮੀ ਜਗਤ ਲਈ ਵੱਡੀ ਖੁਸ਼ਖਬਰੀ

ਮੋਦੀ ਸਰਕਾਰ ਦੇ ਵਿੱਤ ਮੰਤਰੀ ਪਿਊਸ਼ ਗੋਇਲ ਨੇ ਸਰਕਾਰ ਦਾ ਆਖਰੀ ਬਜਟ ਪੇਸ਼ ਕੀਤਾ ਹੈ। ਇਸ ‘ਚ ਫ਼ਿਲਮ ਇੰਡਸਟਰੀ ਦੇ ਹਿੱਤ ‘ਚ ਦੋ ਵੱਡੇ ਐਲਾਨ ਕੀਤੇ ਗਏ ਹਨ। ਇਸ ਦੇ ਨਾਲ ਹੀ ਫ਼ਿਲਮੀ ਜਗਤ ਨੂੰ ਵੱਡਾ ਫਾਇਦਾ ਜ਼ਰੂਰ ਹੋਵੇਗਾ। ਪਹਿਲਾ ਐਲਾਨ ਹੈ ਕਿ ਭਾਰਤ ‘ਚ ਫ਼ਿਲਮ ਨੂੰ ਸ਼ੂਟ ਕਰਨ ਵਾਲੇ ਸਭ ਡਾਇਰੈਕਟਰਾਂ ਨੂੰ ਸਿੰਗਲ ਵਿੰਡੋ […]

budget 2019

ਬਜਟ 2019 : ਮਿਡਲ ਕਲਾਸ ਲੋਕਾਂ ਲਈ ਤੋਹਫਾ, ਇਨਕਮ ਟੈਕਸ ਛੋਟ 2.5 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਗਈ

ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ‘ਚ ਮੋਦੀ ਸਰਕਾਰ ਨੇ ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਸੌਗਾਤ ਦੇਣ ਦਾ ਐਲਾਨ ਕੀਤਾ ਹੈ। ਜਨਰਲ ਵਰਗ ਨੂੰ ਸਰਕਾਰੀ ਨੌਕਰੀ ‘ਚ ਆਰਥਿਕ ਆਧਾਰ ‘ਤੇ 10 ਫੀਸਦੀ ਰਾਖਵਾਂਕਰਨ ਦਿੱਤੇ ਜਾਣ ਦੇ ਫੈਸਲੇ ਮਗਰੋਂ ਹੁਣ ਮਿਡਲ ਕਲਾਸ ਤੇ ਤਨਖਾਹਦਾਰਾਂ ਨੂੰ ਮੋਦੀ ਸਰਕਾਰ ਨੇ ਇਨਕਮ ਟੈਕਸ ਛੋਟ ਦਾ ਵੱਡਾ ਤੋਹਫਾ ਦਿੱਤਾ ਹੈ। […]

budget for farmers

ਬਜਟ 2019: ਕਿਸਾਨਾਂ ਲਈ ਬਜਟ ਵਿੱਚ ਕੀਤਾ ਗਿਆ ਵੱਡਾ ਐਲਾਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਲਭਾਉਣ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਨੇ ਅੰਤ੍ਰਿਮ ਬਜਟ ਵਿੱਚ ਪੰਜ ਏਕੜ ਵਾਲੇ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਮਿਲੇਗੀ। ਭਾਵ ਕਿਸਾਨਾਂ ਨੂੰ 500 ਰੁਪਏ ਮਹੀਨਾ ਮਿਲੇਗਾ। ਇਹ ਰਕਮ ਸਿੱਧਾ ਖਾਤਿਆਂ ਵਿੱਚ ਆਏਗੀ। […]

Pm modi

ਅੱਜ ਪੇਸ਼ ਕੀਤਾ ਜਾਏਗਾ ਮੋਦੀ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ , ਵਿਸ਼ੇਸ਼ ਪੈਕੇਜ ਦਾ ਹੋਏਗਾ ਐਲਾਨ

ਅੱਜ ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਏਗਾ। ਅਰੁਣ ਜੇਟਲੀ ਦੀ ਗ਼ੈਰ-ਹਾਜ਼ਰੀ ਵਿੱਚ ਕੇਂਦਰੀ ਮੰਤਰੀ ਪੀਊਸ਼ ਗੋਇਲ ਬਤੌਰ ਵਿੱਤ ਮੰਤਰੀ ਅੱਜ 11 ਵਜੇ ਬਜਟ ਪੇਸ਼ ਕਰਨਗੇ। ਉਹ ਮੰਤਰਾਲੇ ਵਿੱਚ ਪਹੁੰਚ ਚੁੱਕੇ ਹਨ। ਲੋਕ ਸਭਾ ਚੋਣਾਂ ਦੀ ਵਜ੍ਹਾ ਕਰਕੇ ਇਸ ਵਾਲ ਅੰਤਰਿਮ ਬਜਟ (ਵੋਟ ਆਨ ਅਕਾਊਂਟ) ਪੇਸ਼ ਕੀਤਾ ਜਾਏਗਾ। ਸਰਕਾਰ ਕਿਸਾਨਾਂ ਲਈ […]

Captain Amrinder Singh with DGP Suresh Arora

ਅਰੋੜਾ ਦੇ ਸੇਵਾਕਾਲ ’ਚ ਵਾਧੇ ਤੇ ਕੈਪਟਨ ਸਰਕਾਰ ਨਾਖੁਸ਼, ਨਵਾਂ ਪੁਲਿਸ ਮੁਖੀ ਲਾਉਣ ਲਈ ਸਰਗਰਮ

ਮੋਦੀ ਸਰਕਾਰ ਨੇ ਚਾਹੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿੱਚ ਸਤੰਬਰ ਤੱਕ ਵਾਧਾ ਕਰ ਦਿੱਤਾ ਹੈ ਪਰ ਕੈਪਟਨ ਸਰਕਾਰ ਜਲਦ ਤੋਂ ਜਲਦ ਨਵਾਂ ਪੁਲਿਸ ਮੁਖੀ ਲਾਉਣ ਲਈ ਕਾਹਲੀ ਹੈ। ਪੰਜਾਬ ਸਰਕਾਰ ਨੇ ਸੂਬੇ ਦਾ ਨਵਾਂ ਪੁਲਿਸ ਮੁਖੀ ਲਾਉਣ ਲਈ ਨੌਂ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਯੂਪੀਐਸਸੀ ਨੂੰ ਭੇਜ ਦਿੱਤਾ ਹੈ। […]