rajinder-singh-help-needy-people-in-corona-crises-in-moga

Moga Breaking News: ਕੋਰੋਨਾ ਮਹਾਂਮਾਰੀ ਦੇ ਇਸ ਮਾੜੇ ਸਮੇਂ ਵਿੱਚ 40 ਸਾਲਾਂ ਰਾਜਿੰਦਰ ਸਿੰਘ ਬਣਿਆ ਗਰੀਬਾਂ ਲਈ ਮਸੀਹਾ, ਮੁਫਤ ‘ਚ ਵੰਡੇ ਦਵਾਈਆਂ ਤੇ ਮਾਸਕ

Moga Breaking News: ਕਹਿੰਦੇ ਹਨ ਜੇਕਰ ਦਿਲ ਵਿੱਚ ਕੁੱਝ ਕਰ ਵਿਖਾਉਣ ਦਾ ਜਜ਼ਬਾ ਹੋਵੇ ਤਾਂ ਉਮਰ ਮਾਇਨੇ ਨਹੀਂ ਰੱਖਦੀ। ਠੀਕ ਅਜਿਹੀ ਹੀ ਮਿਸਾਲ ਮੋਗਾ ਦੇ ਪਿੰਡ ਖੋਟੇ ਦੇ ਰਹਿਣ ਵਾਲੇ 40 ਸਾਲ ਦੇ ਰਾਜਿੰਦਰ ਸਿੰਘ ਨੇ ਪੇਸ਼ ਕੀਤੀ ਹੈ। ਰਾਜਿੰਦਰ ਸਿੰਘ ਵੱਲੋਂ ਪਿਛਲੇ 12 ਸਾਲ ਤੋਂ ਗਰੀਬ ਝੁੱਗੀਆਂ-ਝੋਪੜੀਆਂ ਵਾਲਿਆਂ ਨੂੰ ਅਤੇ ਲੋੜਵੰਦਾਂ ਨੂੰ ਵਲੋਂ ਮੁਫਤ ਦਵਾਈਆਂ […]

13-years-girl-marriage-with-30-years-man-in-moga

Moga News: ਮੋਗਾ ਵਿੱਚ ਇਨਸ਼ਾਨੀਅਤ ਹੋਈ ਸ਼ਰਮਸਾਰ, 30 ਸਾਲਾਂ ਵਿਅਕਤੀ ਨਾਲ ਵਿਆਹੀ 13 ਸਾਲਾਂ ਦੋਹਤੀ

Moga News: ਮੋਗਾ ਦੇ ਨੇੜਲੇ ਪਿੰਡ ਚੁਗਾਵਾਂ ਵਿਖੇ ਨਾਨੇ ਕੋਲ ਰਹਿ ਰਹੀ 13 ਸਾਲਾਂ ਬਾਲੜੀ ਜੋ ਅੱਠਵੀਂ ਕਲਾਸ ਵਿਚ ਪੜ੍ਹਦੀ ਸੀ ਨੂੰ ਉਸ ਦੇ ਨਾਨੇ ਵਲੋਂ ਤਰਨਤਾਰਨ ਉਸਦੀ ਮਾਸੀ ਕੋਲ ਲਿਜਾ ਕੇ ਵਿਆਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹ ਤੋਂ ਬਾਅਦ ਜਦੋਂ ਲੜਕੀ ਆਪਣੇ ਪਿੰਡ ਚੋਗਾਵਾਂ ਮਿਲਣ ਆਈ ਤਾਂ ਇਸ ਦੀ ਭਿਣਕ ਪਿੰਡ ਵਾਸੀਆਂ ਨੂੰ […]

youth-died-under-mysterious-circumstances-in-moga

Moga Death News: ਮੋਗਾ ਦੇ ਢੁੱਡੀਕੇ ਦੇ 23 ਸਾਲਾਂ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਹੋਈ ਮੌਤ

Moga Death News: ਮੋਗਾ ਨੇੜਲੇ ਪਿੰਡ ਢੁੱਡੀਕੇ ਦੇ ਰਹਿਣ ਵਾਲੇ ਨੌਜਵਾਨ ਵਿੱਕੀ ਸਿੰਘ (23) ਦੀ ਭੇਤਭਰੇ ਹਾਲਾਤ ‘ਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਜਾਣਕਾਰੀ ਮਿਲਣ ’ਤੇ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ। ਇਹ ਵੀ ਪੜ੍ਹੋ: ਪੰਜਾਬ ਵਿੱਚ […]

15-august-khalistan-flag-moga

Khalistan Flag Moga News: 15 ਅਗਸਤ ਵਾਲੇ ਦਿਨ ਮੋਗਾ ਜ਼ਿਲ੍ਹੇ ਵਿੱਚ ਫਿਰ ਲਹਿਰਾਇਆ ਖਾਲਿਸਤਾਨ ਦਾ ਝੰਡਾ

Khalistan Flag Moga News: ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਆਜ਼ਾਦੀ ਦਿਹਾੜੇ ‘ਤੇ ਪੰਚਾਇਤ ਘਰ ‘ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਖਾਲਿਸਤਾਨ ਦਾ ਝੰਡਾ ਲਹਿਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲਾਂਕਿ ਪੁਲਸ ਤੇ ਪੰਚਾਇਤ ਨੇ ਖਾਲਿਸਤਾਨ ਦਾ ਝੰਡਾ ਉਥੋਂ ਉਤਾਰ ਦਿੱਤਾ ਹੈ। […]

moga-police-kand-breaking-news

Moga Police Breaking News: ਮੋਗਾ ਪੁਲਿਸ ਨੇ ਕੀਤਾ ਵੱਡਾ ਕਾਂਡ, ਖੁੱਲ੍ਹੀ ਸਾਰੀ ਪੋਲ

Moga Police Breaking News: ਮੋਗਾ ਪੁਲਸ ਦੀ ਵਰਦੀ ਇਕ ਵਾਰ ਉਸ ਸਮੇਂ ਫਿਰ ਦਾਗਦਾਰ ਹੋ ਗਈ, ਜਦੋਂ ਅੱਧੀ ਰਾਤ ਟਰੱਕਾਂ ’ਤੇ ਮਾਲ ਲੈ ਕੇ ਜਾਣ ਵਾਲੇ ਟਰੱਕ ਚਾਲਕਾਂ ਨੂੰ ਘੇਰ ਕੇ ਨਕਦੀ ਲੁੱਟਣ ਦੇ ਮਾਮਲੇ ’ਚ ਮੋਗਾ ਪੁਲਸ ਨੇ ਸਹਾਇਕ ਥਾਣੇਦਾਰ ਸਮੇਤ ਉਸ ਦੇ ਇਕ ਸਾਥੀ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਮੁਤਾਬਕ ਗੁਰਜੀਤ ਸਿੰਘ ਵਾਸੀ […]

Moga Suicide News: ਮੋਗਾ ਦੇ 36 ਸਾਲਾਂ ਨੌਜਵਾਨ ਨੇ ਸੋਸ਼ਲ ਮੀਡੀਆ ਤੇ ਲਾਇਵ ਹੋ ਕੇ ਕੀਤੀ ਖ਼ੁਦਕੁਸ਼ੀ

Moga Suicide News: ਕਸਬਾ ਬੱਧਨੀ ਕਲਾਂ ਦੇ ਇਕ ਨੌਜਵਾਨ ਵਲੋਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਥਾਣਾ ਬੱਧਨੀ ਕਲਾਂ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਰਦੀਪ ਸਿੰਘ (36) ਪੁੱਤਰ ਰੇਸ਼ਮ ਸਿੰਘ ਬਾਬਾ […]