moga-sex-racket-in-hotel-moga

Moga Sex Racket News: ਹੋਟਲ ਵਿੱਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਇਤਰਾਜ਼ਯੋਗ ਹਾਲਤ ਵਿੱਚ ਮਿਲੇ 14 ਮੁੰਡੇ ਕੁੜੀਆਂ

Moga Sex Racket News: ਜ਼ਿਲ੍ਹਾ ਪੁਲਿਸ ਸੁਪਰਡੈਂਟ ਹਰਮਨਵੀਰ ਸਿੰਘ ਗਿੱਲ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਜਿਸਮਫਰੋਸ਼ੀ ਧੰਦੇ ਵਿੱਚ ਸ਼ਾਮਲ ਹੋਟਲਾਂ ‘ਤੇ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਸੋਮਵਾਰ ਨੂੰ ਡੀਐਸਪੀ ਨੂੰ ਸ਼ਹੀਦ ਭਗਤ ਸਿੰਘ ਮਾਰਕੀਟ ਦੇ ਪਿਛਲੇ ਪਾਸੇ ਸਥਿਤ ਇੱਕ ਹੋਟਲ ਵਿੱਚ ਜਿਸਮਫਰੋਸ਼ੀ ਧੰਦੇ ਨਾਲ ਸਬੰਧਤ ਗੁਪਤ […]

three-young-boys-attempts-to-rape-17-year-old-girl-in-moga

Moga Rape News: Moga ਦੀ 17 ਸਾਲਾਂ ਨਾਬਾਲਿਗ ਲੜਕੀ ਹੋਈ ਦਰਿੰਦਗੀ ਦਾ ਸ਼ਿਕਾਰ

Moga Rape News: Moga ਜ਼ਿਲ੍ਹੇ ਦੇ ਪਿੰਡ ਕਿਲੀ ਗਦੜਾ ਦੇ ਇਕ ਪਿੰਡ ਦੀ ਇਕ 17 ਸਾਲਾ ਨਾਬਾਲਿਗ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਨੌਜਵਾਨਾਂ ਦਾ ਮਾਮਲਾ ਸਾਹਮਣੇ ਆਇਆ ਹੈ। ਰੌਲਾ ਪਾਉਣ ‘ਤੇ ਲੜਕੀ ਨੂੰ ਕੁੱਟਿਆ ਵੀ ਗਿਆ। ਜ਼ਖਮੀ ਹਾਲਤ ਵਿੱਚ ਉਸਨੂੰ ਮਥੁਰਾਦਾਸ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਵਿੱਚ ਭਰਤੀ […]

youth-commit-suicide-in-police-station-moga

ਮੋਗਾ ਦੇ ਸਿਟੀ ਥਾਣੇ ਦੇ ਅੰਦਰ 22 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਦੇ ਵਿੱਚ ਹਰ ਰੋਜ ਖ਼ੁਦਕੁਸ਼ੀ ਕਰਨ ਦਾ ਕੋਈ ਨਾ ਕੋਈ ਮਾਮਲਾ ਸਾਹਮਣੇ ਆ ਹੀ ਜਾਂਦਾ ਹੈ। ਹੁਣ ਇੱਕ ਹੋਰ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਿਟੀ ਥਾਣੇ ਦੇ ਹਵਾਲਾਤ ਦੇ ਅੰਦਰ 22 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਇਸ ਨੌਜਵਾਨ ਨੂੰ ਮੋਗਾ ਪੁਲਿਸ ਨੇ ਚੋਰੀ ਦੇ ਮਾਮਲੇ […]

gangrape-with-25-years-old-girl-in-moga

ਮੋਗਾ ਦੇ ਵਿੱਚ 25 ਸਾਲਾ ਲੜਕੀ ਦੇ ਨਾਲ ਗੈਂਗਰੇਪ

ਪੰਜਾਬ ਦੇ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਇੱਕ ਹੋਰ ਮਾਮਲਾ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਆਇਆ ਹੈ। ਜਿੱਥੇ 25 ਸਾਲਾ ਲੜਕੀ ਦੇ ਨਾਲ ਗੈਂਗਰੇਪ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤ ਲੜਕੀ ਦੇ ਵਿਆਹ ਨੂੰ 9 ਸਾਲ ਹੋ ਚੁੱਕੇ ਹਨ ਅਤੇ ਉਸ ਦੇ 2 ਬੱਚੇ ਵੀ ਹਨ। ਇਸ ਵਾਰਦਾਤ ਸੰਬਧੀ […]

sarpanch-preet-inderpal-singh-mitnu-moga

ਪ੍ਰੀਤ ਇੰਦਰਪਾਲ ਸਿੰਘ ਮਿੰਟੂ ਦਾ ਪਿੰਡ ਹੋਵੇਗਾ ਪਲਾਸਟਿਕ ਮੁਕਤ

  ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀ ਜੈਯੰਤੀ ਦੇ ਮੌਖੇ ਪਲਾਸਟਿਕ ਮੁਕਤ ਭਾਰਤ ਮੁਹਿੰਮ ਸ਼ੁਰੂ ਕੀਤੀ ਸੀ। ਅੱਜ ਉਸ ਮੁਹਿੰਮ ਦੀ ਪੰਜਾਬ ਦੇ ਮੋਗੇ ਜ਼ਿਲ੍ਹੇ ਦੇ ਪਿੰਡ ਰਣਸੀਂਹ ਕਲਾਂ ਦੇ ਵਿੱਚ ਪਾਲਣਾ ਕੀਤੀ ਜਾ ਰਹੀ ਹੈ। ਜੀ ਹਾਂ ਪਿੰਡ ਰਣਸੀਂਹ ਕਲਾਂ ਦੇ ਸਰਪੰਚ ਪ੍ਰੀਤ ਇੰਦਰਪਾਲ ਸਿੰਘ ਮਿੰਟੂ ਨੇ ਆਪਣੇ ਪਿੰਡ ਨੂੰ ਪਲਾਸਟਿਕ ਮੁਕਤ […]

moga-haizal-ramp-walk-with-sushmita-sen

ਮੋਗਾ ਦੀ 5 ਸਾਲਾਂ ਬੱਚੀ ਹੇਜ਼ਲ ਨੇ ਬਾਲੀਵੁੱਡ ਵਿੱਚ ਰੌਸ਼ਨ ਕੀਤਾ ਪੂਰੇ ਪੰਜਾਬ ਦਾ ਨਾਂ

ਪੰਜਾਬ ਦੇ ਜ਼ਿਲ੍ਹੇ ਮੋਗਾ ਦੀ 5 ਸਾਲਾਂ ਬੱਚੀ ਹੇਜ਼ਲ ਨੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੁਸ਼ਮਿਤਾ ਸੇਨ ਨਾਲ ਮਾਡਲਿੰਗ ਕਰਕੇ ਸਿਰਫ ਮੋਗੇ ਦਾ ਹੀ ਨਹੀਂ ਸਗੋਂ ਪੂਰੇ ਪੰਜਾਬਦ ਆ ਨਾਂ ਬਾਲੀਵੁੱਡ ਦੇ ਵਿੱਚ ਰੌਸ਼ਨ ਕੀਤਾ ਹੈ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਹਰ ਇੱਕ ਬੱਚੇ ਦੇ ਵਿੱਚ ਬਹੁਤ ਟੈਲੇਂਟ ਹੈ। ਤੁਹਾਨੂੰ ਦੱਸ ਦੇਈਏ […]

moga youth died with electric shock

30 ਏਕੜ ਜ਼ਮੀਨ ਦਾ ਸੀ ਮਾਲਕ ਫਿਰ ਵੀ ਟਰਾਂਸਫਾਰਮਰ ‘ਚੋਂ ਚੋਰੀ ਕਰ ਰਿਹਾ ਸੀ ਤੇਲ, ਕਰੰਟ ਲੱਗਣ ਨਾਲ ਹੋਈ ਮੌਤ

ਮੋਗਾ ਵਿੱਚ ਵੀਰਵਾਰ ਨੂੰ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ। ਨੌਜਵਾਨ ਪੂਰੇ 30 ਏਕੜ ਜ਼ਮੀਨ ਦਾ ਮਾਲਕ ਸੀ ਪਰ ਟਰਾਂਸਫਾਰਮਰ ਵਿੱਚੋਂ ਤੇਲ ਚੋਰੀ ਕਰ ਰਿਹਾ ਸੀ। ਇਸੇ ਦੌਰਾਨ ਬਿਜਲੀ ਦੇ ਝਟਕੇ ਨਾਲ ਜ਼ਮੀਨ ‘ਤੇ ਜਾ ਡਿੱਗਾ। ਕੋਲ ਹੀ ਉਸ ਦੀ ਗੱਡੀ ਵਿੱਚ 6-7 ਡਰੰਮ ਵੀ ਰੱਖੇ ਹੋਏ ਸੀ। ਲੋਕਾਂ ਨੂੰ ਪਤਾ ਲੱਗਣ ਬਾਅਦ ਪੁਲਿਸ […]

gutka sahib beadbi in moga

ਇਕ ਹੋਰ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਹੁਣ ਮੋਗੇ ਚ ਸ਼੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਮੋਗਾ :- ਪੰਜਾਬ ਵਿਚ ਪਵਿੱਤਰ ਬਾਣੀ ਦੀ ਬੇਅਦਬੀ ਦੀਆ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ । ਤਾਜ਼ਾ ਮਾਮਲਾ ਮੋਗਾ ਦੇ ਖਰੇਲੀਆਂ ਮੁਹੱਲੇ ਤੋਂ ਸਾਹਮਣੇ ਆਇਆ ਹੈ ਜਿਥੇ ਸ਼੍ਰੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਹੋਏ ਸਨ । ਦੱਸਿਆ ਜਾ ਰਿਹਾ ਹੈ ਕਿ ਖੇਰਲੀਆਂ ਵਾਲੇ ਮੁਹਲੇ ਨਗਰ ਕੀਰਤਨ ਨਿਕਲ ਰਹੇ ਸੀ ਤੇ ਓਥੇ ਗੁਟਕਾ […]

Harman singh killed by stray dogs

ਕੁੱਤਿਆਂ ਨੇ ਸੱਤ ਸਾਲਾਂ ਬੱਚੇ ਨੂੰ ਨੋਚ-ਨੋਚ ਕੇ ਮਾਰ ਮੁਕਾਇਆ

ਮ੍ਰਿਤਕ ਬੱਚੇ ਦੀ ਪੁਰਾਣੀ ਤਸਵੀਰ ਮੋਗਾ ਜ਼ਿਲ੍ਹੇ ਦੇ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਅਵਾਰਾ ਕੁੱਤਿਆਂ ਨੇ ਅੱਜ ਸ਼ਾਮ ਪਤੰਗ ਚੜ੍ਹਾਉਂਦੇ ਸਮੇਂ ਸੱਤ ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰ ਮੁਕਾਇਆ। ਘਟਨਾ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਗਿਆ ਹੈ ਅਤੇ ਲੋਕਾਂ ਵਿੱਚ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਵੀ ਪਾਇਆ ਜਾ […]

kabaddi player killed

ਇੰਗਲੈਂਡ ਤੋਂ ਆਏ ਕਬੱਡੀ ਖਿਡਾਰੀ ਦਾ ਗਲਾ ਘੁੱਟ ਕੇ ਕਤਲ , ਕਤਲ ਮਗਰੋਂ ਖੇਤਾਂ ‘ਚ ਸੁੱਟੀ ਲਾਸ਼

ਬੀਤੀ ਰਾਤ ਅਣਪਛਾਤਿਆਂ ਨੇ ਇੰਗਲੈਂਡ ਤੋਂ ਆਏ ਕਬੱਡੀ ਖਿਡਾਰੀ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਖਿਡਾਰੀ ਦੀ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (50) ਵਾਸੀ ਘਲਕਲਾਂ ਵਜੋਂ ਹੋਈ ਹੈ। ਪੁਲਿਸ ਨੂੰ ਮ੍ਰਿਤਕ ਤਰਸੇਮ ਸਿੰਘ ਦੇ ਗਲੇ ਵਿੱਚ ਪਲਾਸਟਿਕ ਦੀ ਰੱਸੀ ਮਿਲੀ ਹੈ। ਪੁਲਿਸ ਦਾ ਦਾਅਵਾ ਹੈ ਕਿ ਖਿਡਾਰੀ ਨੂੰ ਗਲਾ […]

moga

ਮੋਗਾ ‘ਚ ਵਿਆਹ ਦੌਰਾਨ ਦੋ ਧਿਰਾਂ ਵਿਚਾਲੇ ਝੜਪ , ਚੱਲੀਆਂ ਡਾਂਗਾਂ-ਸੋਟੇ ਤੇ ਇੱਟਾਂ-ਰੋੜੇ

ਜ਼ਿਲ੍ਹਾ ਮੋਗਾ ਦੇ ਮਹਾਰਾਜਾ ਪੈਲੇਸ ਵਿੱਚ ਚੱਲ ਰਹੇ ਇੱਕ ਵਿਆਹ ਸਮਾਗਮ ਦੌਰਾਨ ਅਚਾਨਕ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਮਾਹੌਲ ਇੰਨਾ ਵਿਗੜ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਰੋੜੇ ਤੇ ਡਾਂਗਾਂ-ਸੋਟੇ ਚੱਲਣੇ ਸ਼ੁਰੂ ਹੋ ਗਏ। ਦੇਖਦਿਆਂ ਹੀ ਦੇਖਦਿਆਂ ਕੁਰਸੀਆਂ ਵੀ ਖਿੱਲਰ ਗਈਆਂ ਅਤੇ ਪੈਲੇਸ ਦੀ ਵੀ ਭੰਨ੍ਹ-ਤੋੜ ਕੀਤੀ ਗਈ। ਦਰਅਸਲ ਸ਼ਾਮ 4 ਵਜੇ ਦੇ […]