mother killed her daughter to marry her boyfriend

ਪ੍ਰੇਮੀ ਨਾਲ ਵਿਆਹ ਕਰਾਉਣ ਲਈ ਮਾਂ ਨੇ ਡੇਢ ਸਾਲ ਦੀ ਧੀ ਮਾਰੀ

ਲੁਧਿਆਣਾ ਦੇ ਲਕਸ਼ਮਣ ਨਗਰ ਇਲਾਕੇ ਵਿੱਚ ਇੱਕ ਮਾਂ ਨੇ ਆਪਣੀ ਡੇਢ ਸਾਲ ਦੀ ਧੀ ਨੂੰ ਕਥਿਤ ਤੌਰ ’ਤੇ ਉਸ ਦੇ ਮੂੰਹ ’ਤੇ ਸਿਰਹਾਣਾ ਰੱਖ ਕੇ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਨੇ ਆਪਣੇ ਪਤੀ ਨੂੰ ਕਤਲ ਦੇ ਕੇਸ ਵਿੱਚ ਫਸਾਉਣ ਅਤੇ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਬੱਚੀ […]