india vs new zealand

ਭਾਰਤ ਨੇ ਕੀਵੀਆਂ ਖਿਲਾਫ ਪਹਿਲੇ ਟੀ-20 ‘ਚ ਟਾਸ ਜਿੱਤ ਪਹਿਲਾਂ ਗੇਂਦਬਾਜ਼ੀ ਚੁਣੀ

ਵੈਲਿੰਗਟਨ: ਇੰਡੀਆ ਤੇ ਮੇਜ਼ਬਾਨ ਨਿਊਜ਼ੀਲੈਂਡ ‘ਚ ਅੱਜ ਤੋਂ ਟੀ-20 ਸੀਰੀਜ਼ ਦਾ ਪਹਿਲਾਂ ਮੈਚ ਵੈਲਿੰਗਟਨ ਦੇ ਵੈਸਟਪੈਕ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ। ਇਹ ਉਹੀ ਮੈਦਾਨ ਹੈ ਜਿੱਥੇ ਟੀਮ ਇੰਡੀਆ ਨੇ ਆਖਰੀ ਵਨਡੇ ਮੈਚ ‘ਚ ਨਿਊਜ਼ੀਲੈਂਡ ਨੂੰ ਹਰਾ ਕੇ ਵਨਡੇ […]

india won 2019 odi series in australia

ਭਾਰਤੀ ਟੀਮ ਨੇ ਆਸਟ੍ਰੇਲੀਆ ‘ਚ ODI ਸੀਰੀਜ਼ ਜਿੱਤ ਰਚਿਆ ਇਤਿਹਾਸ

ਭਾਰਤੀ ਟੀਮ ਨੇ ਆਸਟ੍ਰੇਲੀਆ ਦੀ ਧਰਤੀ ‘ਤੇ ਕਮਾਲ ਕਰ ਦਿੱਤਾ ਹੈ। ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਨੇ ਆਸਟ੍ਰੇਲੀਆ ਖ਼ਿਲਾਫ ਉਸੇ ਦੀ ਧਰਤੀ ‘ਤੇ ਟੈਸਟ ਅਤੇ ਇੱਕ ਦਿਨਾ ਮੈਚਾਂ ਦੀ ਲੜੀ ਜਿੱਤੀ ਹੈ। ਇਹ ਕਾਰਨਾਮਾ ਮੈਲਬਰਨ ‘ਚ ਖੇਡੇ ਗਏ ਆਖਰੀ ਇੱਕ ਦਿਨਾ ਮੈਚ ਨੂੰ ਸੱਤ ਵਿਕਟਾਂ ਨਾਲ ਜਿੱਤ ਕੇ ਕੀਤਾ ਹੈ। ਭਾਰਤ ਦੇ ਸਾਬਕਾ ਕਪਤਾਨ ਮਹੇਂਦਰ […]

virat kohli ms dhoni 2 odi

ਭਾਰਤ ਨੇ ਆਸਟ੍ਰੇਲੀਆ ਨੂੰ ਛੇ ਵਿਕਟਾਂ ਨਾਲ ਦਿੱਤੀ ਮਾਤ , ਕੋਹਲੀ ਨੇ ਜੜਿਆ ਸੈਂਕੜਾ ਤੇ ਧੋਨੀ ਨੇ ਛੱਕੇ ਨਾਲ ਜਿਤਾਇਆ ਮੈਚ

ਐਡੀਲੇਡ ਵਿੱਚ ਤਿੰਨ ਇੱਕ ਦਿਨਾਂ ਮੈਚਾਂ ਦੀ ਲੜੀ ਦੇ ਦੂਜੇ ਮੈਚ ਵਿੱਚ ਦੀ ਭਾਰਤ ਨੇ ਆਸਟ੍ਰੇਲੀਆ ਨੂੰ ਛੇ ਵਿਕਟਾਂ ਨਾਲ ਮਾਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਹਿਮਾਨ ਟੀਮ ਨੇ ਸੀਰੀਜ਼ ਵਿੱਚ ਬਰਾਬਰੀ ਕਰ ਲਈ ਹੈ। ਇਸ ਮੈਚ ਵਿੱਚ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਨੇ ਸੈਂਕੜਾ ਜੜਿਆ ਪਰ ਸਾਬਕਾ ਕਪਤਾਨ ਐਮ.ਐਸ. ਧੋਨੀ ਨੇ ਛੱਕਾ ਮਾਰ […]

AUS VS INDIA

ਭਾਰਤ-ਆਸਟ੍ਰੇਲੀਆ ਵਿਚ ਵਨ ਡੇਅ ਸੀਰੀਜ਼ ਦੀ ਸ਼ੁਰੂਆਤ 12 ਜਨਵਰੀ ਤੋਂ

ਭਾਰਤ-ਆਸਟ੍ਰੇਲੀਆ ‘ਚ ਤਿੰਨ ਵਨਡੇ ਸੀਰੀਜ਼ ਦਾ ਪਹਿਲਾ ਮੈਚ ਸ਼ਨੀਵਾਰ ਨੂੰ ਸਿਡਨੀ ‘ਚ ਖੇਡਿਆ ਜਾਣਾ ਹੈ। ਭਾਰਤੀ ਟੀਮ ਦੀ ਨਜ਼ਰ 11 ਸਾਲ ਬਾਅਦ ਆਸਟ੍ਰੇਲੀਆਈ ਜ਼ਮੀਨ ‘ਤੇ ਸੀਰੀਜ਼ ਜਿੱਤਣ ‘ਤੇ ਰਹੇਗੀ। ਉਨ੍ਹਾਂ ਨੂੰ ਪਹਿਲੀ ਜਿੱਤ ਮਹੇਂਦਰ ਸਿੰਘ ਧੋਨੀ ਦੀ ਕਪਤਾਨੀ ‘ਚ 2008 ‘ਚ ਮਿਲੀ ਸੀ। ਉਧਰ ਆਸਟ੍ਰੇਲੀਆ ਦੀ ਟੀਮ ਗੇਂਦ ਟੈਂਪਿੰਗ ਵਿਵਾਦ ਤੋਂ ਬਾਅਦ ਸਾਬਕਾ ਕਪਤਾਨ ਸਟੀਵ […]