aap-in-byelection

ਜ਼ਿਮਨੀ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਪਿੱਛੇ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆ ਵਿੱਚ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਈਆਂ ਸਨ। ਜੋ ਕਿ ਪੂਰੇ ਸ਼ਾਂਤਮਈ ਢੰਗ ਦੇ ਨਾਲ ਪੂਰ ਚੜ੍ਹ ਗਈਆਂ ਸਨ। ਇਹਨਾਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਸ਼ਾਮ ਤੱਕ ਐਲਾਨ ਦਿੱਤੇ ਜਾਣਗੇ। ਜ਼ਿਮਨੀ ਚੋਣਾਂ ਅਧੀਨ ਪਈਆਂ ਵੋਟਾਂ ਦੇ ਨਤੀਜੇ ਅੱਜ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ […]

vote-count-start-in-mukerian

ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ 1360 ਵੋਟਾਂ ਨਾਲ ਅੱਗੇ

ਪੰਜਾਬ ਦੀਆਂ ਚਾਰ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਦੀ ਗਿਣਤੀ ਪੂਰੀ ਸੁਰੱਖਿਆ ਹੇਠ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਵਿਧਾਨ ਸਭਾ ਹਲਕੇ ਮੁਕੇਰੀਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਐੱਸ.ਪੀ.ਐੱਨ. ਕਾਲਜ ਮੁਕੇਰੀਆਂ ਦੇ ਵਿੱਚ ਸ਼ੁਰੂ ਹੋ ਚੁੱਕੀ ਹੈ। ਹਲਕਾ ਮੁਕੇਰੀਆਂ ਦੀ ਸਥਿਤੀ ਦੀ ਜਾਣਕਰੀ ਦਿੰਦਿਆਂ ਐੱਸ,ਡੀ.ਐੱਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਵੋਟਾਂ ਦੀ ਹੋ ਰਹੀ ਗਿਣਤੀ […]

voting-in-mukerian

ਮੁਕੇਰੀਆਂ ਦੇ ਵਿੱਚ ਲੋਕਾਂ ਦੇ ਨਾਲ ਨਾਲ ਉਮੀਦਵਾਰਾਂ ਨੇ ਵੀ ਪਾਈ ਆਪਣੀ ਵੋਟ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚ ਵੋਟ ਪੈਣੀ ਸ਼ੁਰੂ ਹੋ ਗਈ ਹੈ। ਸਵੇਰੇ 7 ਵਜੇ ਦੇ ਕਰੀਬ ਹੀ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਮੁਕੇਰੀਆਂ ਵਿਧਾਨ ਸਭਾ ਹਲਕਾ-39 ਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਮੁਕੇਰੀਆਂ ਦੇ ਲੋਕਾਂ ਦੇ ਵਿੱਚ ਵੀ ਵੋਟਿੰਗ ਕਰਨ ਦਾ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਮੁਕੇਰੀਆਂ […]

pong dam talwara

ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ਤੇ ਮੰਡਰਾ ਰਿਹੈ ਹੜ੍ਹ ਦਾ ਖਤਰਾ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਪਿਛਲੇ ਦਿਨਾਂ ਵਿੱਚ ਆਏ ਹੜ੍ਹਾਂ ਦਾ ਅਸਰ ਹਾਲੇ ਗਿਆ ਨਹੀਂ ਕਿ ਹੁਣ ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ‘ਚ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ। ਜੀ ਹਾਂ, ਭਾਖੜਾ ਡੈਮ ਤੋਂ ਬਾਅਦ ਹੁਣ ਪੌਂਗ ਡੈਮ ਵੀ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਤਲਵਾੜਾ […]