3 killed in accident on muktsar bathinda road

ਮੁਕਤਸਰ ‘ਚ ਭਿਆਨਕ ਸੜਕ ਹਾਦਸੇ ‘ਚ ਤਿੰਨ ਨੌਜਵਾਨਾ ਦੀ ਮੌਤ

ਮੁਕਤਸਰ ਬਠਿੰਡਾ ਮਾਰਗ ‘ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਤੇਲ ਵਾਲੇ ਟੈਂਕਰ ਤੇ ਕਾਰ ਵਿੱਚ ਸਿੱਧੀ ਟੱਕਰ ਹੋਈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖ਼ਤ ਚਾਇਨਾ ਪਿੰਡ ਦਾ ਰਹਿਣ ਵਾਲਾ ਮਨਪ੍ਰੀਤ ਸਿੰਘ ਤੇ ਜੈਤੋ ਦੇ ਰਹਿਣ ਵਾਲੇ ਜਸ਼ਨ ਸਿੰਘ ਤੇ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਹਾਦਸੇ ਵਿੱਚ ਟੈਂਕਰ ਚਾਲਕ […]