30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ ਆਪਣੀ 30 ਏਕੜ ਜ਼ਮੀਨ, ਕੋਠੀ ਅਤੇ ਸਾਰੇ ਵਾਹਨ ਇੱਥੇ ਕੰਮ ਕਰਦੇ ਮੁਲਾਜ਼ਮਾਂ ਨੂੰ ਦਾਨ ਕਰ ਦਿੱਤੇ। ਇਹ ਕਰਮਚਾਰੀ ਲੰਬੇ ਸਮੇਂ ਤੋਂ ਬਜ਼ੁਰਗ ਨਾਲ ਕੰਮ ਕਰ ਰਹੇ ਸਨ। ਜਾਣਕਾਰੀ ਅਨੁਸਾਰ 87 ਸਾਲਾ ਬਲਜੀਤ ਸਿੰਘ ਮਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ […]