Candidate-dharminder-singh-from-ward-no-2-of-patti

ਪੱਟੀ ਦੇ 2-ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ

14 ਫਰਵਰੀ ਨੂੰ ਹੋਈਆਂ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ। ਇਸ ਲਈ ਇਨ੍ਹਾਂ ਚੋਣਾਂ ਦੇ ਨਤੀਜੇ ਪੰਜਾਬ ਦਾ ਸਿਆਸੀ ਦ੍ਰਿਸ਼ ਤੈਅ ਕਰਨਗੇ। […]

Congress-govt-murdered-democracy

ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੇ 500 ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਕੇ ਲੋਕਤੰਤਰ ਦਾ ਕਤਲ ਕੀਤਾ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਮਿਉਂਸਪਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ 500 ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਦੀ ਨਿਗਰਾਨੀ ਕਰ ਕੇ ਲੋਕਤੰਤਰ ਦਾ ਕਤਲ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਅਕਾਲੀ ਦਲ ਦੇ ਉਮੀਦਵਾਰਾਂ […]

Where-congress-won-without-contest-re-election-should-be-held-sad

ਬਿਨ੍ਹਾਂ ਮੁਕਾਬਲੇ ਜਿਨ੍ਹਾਂ ਥਾਵਾਂ ‘ਤੇ ਕਾਂਗਰਸ ਨੇ ਹਾਸਿਲ ਕੀਤੀ ਜਿੱਤ, ਉਥੇ ਮੁੜ ਹੋਣ ਚੋਣਾਂ : ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਜਿਹੜੀਆਂ ਥਾਵਾਂ ’ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਕੇ ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲੇ ਜਿੱਤੇ ਹਨ, ਉਨ੍ਹਾਂ ਦੀ ਚੋਣ ਰੱਦ ਕੀਤੀ ਜਾਵੇ ਅਤੇ ਇਨ੍ਹਾਂ ਵਿਚ ਮੁੜ ਚੋਣਾਂ ਕਰਵਾਈਆਂ ਜਾਣ ਅਤੇ ਪਾਰਟੀ ਨੇ ਮੰਗ ਕੀਤੀ ਕਿ ਰਹਿੰਦੀਆਂ ਥਾਵਾਂ ’ਤੇ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ […]