Vicky Middukhera Murder

ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ

ਮੋਹਾਲੀ ਵਿੱਚ ਨੌਜਵਾਨ ਅਕਾਲੀ ਨੇਤਾ ਵਿੱਕੀ ਮਿੱਡੂਖੇੜਾ ਦਾ ਕਤਲ: ਫਿਲਮੀ ਅੰਦਾਜ਼ ਵਿੱਚ ਐਸਓਆਈ ਮੈਂਬਰ ਉੱਤੇ 15 ਗੋਲੀਆਂ ਚਲਾਈਆਂ ਗਈਆਂ; ਗੈਂਗਸਟਰ ਲਾਰੈਂਸ ਵਿਸ਼ਨੋਈ ਦਾ ਨਾਂ, ਸੀਸੀਟੀਵੀ ਵਿੱਚ ਕੈਦ ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਸ਼ਨੀਵਾਰ ਦੁਪਹਿਰ ਨੂੰ ਮੋਹਾਲੀ, ਪੰਜਾਬ ਦੇ ਸੈਕਟਰ -71 ਵਿੱਚ ਸਥਿਤ ਕਮਿਊਨਿਟੀ ਸੈਂਟਰ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਦੀ […]

Murder in Basti Jodhewal Ludhiana

ਪਹਿਲਾਂ ਸ਼ਰਾਬ ਪਿਲਾਈ ਫਿਰ ਕਤਲ ਕਰ ਖ਼ਾਲੀ ਪਲਾਟ ਵਿੱਚ ਸਿੱਟੀ ਲਾਸ਼

ਲੁਧਿਆਣਾ : ਥਾਣਾ ਬਸਤੀ ਜੋਧੇਵਾਲ ਦੇ ਸਨਿਆਸ ਨਗਰ ਇਲਾਕੇ ਵਿੱਚ ਖਾਲੀ ਪਲਾਟ ‘ਚ 41 ਸਾਲਾ ਬੰਦੇ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦਾ ਚਿਹਰਾ ਉੱਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਉਸ ਨੂੰ 1 ਰੁਮਾਲ ਅਤੇ ਖਾਲੀ ਸ਼ਰਾਬ ਦੀ 2 ਬੋਤਲਾਂ ਮਿਲੀਆਂ ਹਨ। ਫਿਲਹਾਲ ਅਣਪਛਾਤੇ […]

father killed his daughter with help of her husband

ਕਲਯੁਗੀ ਪਿਓ ਦਾ ਕਾਰਾ, ਜਵਾਈ ਨਾਲ ਮਿਲ ਕੇ ਧੀ ਦਾ ਕੀਤਾ ਕਤਲ

ਥਾਣਾ ਖੁਈਆਂ ਸਰਵਰ ਪੁਲਸ ਨੇ ਇਕ ਜਨਾਨੀ ਦੀ ਉਸਦੇ ਪਿਤਾ ਤੇ ਉਸਦੇ ਪਤੀ ਵਲੋਂ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ‘ਚ ਉਸਦੇ ਪਿਤਾ ਤੇ ਪਤੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਰਮਨ ਕੁਮਾਰ ਕਰ ਰਹੇ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਿੰਡ ਦੇ ਸਰਪੰਚ ਮੰਗਤ […]

Shocking News from Moga, Son killed his mother

ਹੈਰਾਨ ਕਰਨ ਵਾਲੀ ਘਟਨਾ, ਮੁੰਡੇ ਵਲੋਂ ਆਪਣੀ ਹੀ ਮਾਂ ਦਾ ਕੀਤਾ ਗਿਆ ਕਤਲ

ਮੋਗਾ ਦੇ ਨੇੜਲੇ ਪਿੰਡ ਘੋਲੀਆਂ ਕਲਾਂ ਵਿੱਚ ਸੱਸ ਨੂੰ ਆਪਣੀ ਨੁੰਹ ਨੂੰ ਛਡਾਉਣਾ ਉਸ ਵੇਲੇ ਮਹਿੰਗਾ ਪੈ ਗਿਆ। ਜਦੋਂ ਉਸਦੇ ਪੁੱਤ ਵਲੋਂ ਉਸਨੂੰ ਬੂਰੀ ਤਰਾਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਮਾਂ ਨੇ ਹੱਸਪਤਾਲ ਜਾਂਦੇ ਸਮੇਂ ਦਮ ਤੋੜ ਦਿੱਤਾ। ਇਸ ਮਾਮਲੇ ਵਿੱਚ ਬਾਘਾਪੁਰਾਣਾ ਪੁਲਿਸ ਨੇ ਬੇਅੰਤ ਸਿੰਘ ਦੇ ਬਿਆਨ ਤੇ ਉਸਦੇ ਪੁੱਤਰ ਜਗਮੀਤ ਸਿੰਘ […]

Shocking Mother horribly killed her 6 year old baby

6 ਸਾਲਾਂ ਬੱਚੀ ਨਾਲ ਕਲਯੁੱਗੀ ਮਾਂ ਦਾ ਖ਼ੌਫਨਾਕ ਕਾਰਾ, ਜਾਣ ਕੇ ਹੋ ਜਾਓਗੇ ਹੈਰਾਨ

ਇਕ ਮਾਂ ਵਲੋਂ ਅਪਣੀ 6 ਸਾਲਾਂ ਬੱਚੀ ਨਾਲ ਅਜਿਹਾ ਕਾਰਾ ਕੀਤਾ ਗਿਆ ਜਿਸ ਬਾਰੇ ਸੁਣ ਕੇ ਹਰ ਕਿਸੇ ਦਾ ਦਿਲ ਕੰਬ ਗਿਆ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਰਾਮ ਤੀਰਥ ਵਿੱਚ ਪੈਂਦੇ ਪਿੰਡ ਖਿਆਲਾ ਖੁਰਦ ਵਿੱਚ ਇਕ ਮਾਂ ਵਲੋਂ ਆਪਣੀ 6 ਸਾਲਾਂ ਧੀ ਦੇ ਕਤਲ ਦਾ ਮਾਮਲਾ ਸਾਮਣੇ ਆਇਆ ਹੈ। ਇਸ ਸੰਬੰਧੀ ਥਾਣਾ ਮੁਖੀ ਗੁਰਵਿੰਦਰ ਕੌਰ ਨੇ […]

attacked-on-financer-in-ludhiana

Ludhiana Gangster News: ਲੁਧਿਆਣਾ ਵਿੱਚ ਦਿਨ ਦਿਹਾੜੇ ਹੋਈ ਗੁੰਡਾਗਰਦੀ, ਫਾਈਨਾਂਸਰ ਤੇ ਤਲਵਾਰਾਂ ਨਾਲ ਕੀਤਾ ਹਮਲਾ

Ludhiana Gangster News: ਪੰਜਾਬ ‘ਚ ਲਾਕ ਡਾਊਨ ਹੋਣ ਦੇ ਬਾਵਜੂਦ ਵੀ ਵੱਖ-ਵੱਖ ਥਾਵਾਂ ‘ਤੇ ਗੁੰਡਾਗਰਦੀ ਦੀਆਂ ਘਟਨਾਵਾਂ ਸ਼ਰੇਆਮ ਹੋ ਰਹੀਆਂ ਹਨ। ਜਿਸ ਦੀ ਤਾਜ਼ੀ ਮਿਸਾਲ ਉਸ ਸਮੇਂ ਸਾਹਮਣੇ ਆਈ, ਜਦੋਂ ਚੌਂਕੀ ਕੰਗਣਵਾਲ ਅਧੀਨ ਆਉਂਦੇ 33 ਫੁੱਟ ਰੋਡ, ਗਿਆਸਪੁਰ ਵਿਖੇ ਫਾਈਨਾਂਸ ਦਾ ਕੰਮ ਕਰਨ ਵਾਲੇ ਇਕ ਨੌਜਵਾਨ ‘ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਦੇ ਹੋਏ ਸ਼ਰੇਆਮ […]

Jagraon Murder

ਰਾਤ ਨੂੰ ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਨੂੰ ਕੁੱਟ ਕੁੱਟ ਕੇ ਜਾਣੋ ਮਾਰੀਆ

ਸ੍ਰੀ ਮੁਕਤਸਰ ਸਾਹਿਬ: ਜਗਰਾਓਂ ਤੋਂ ਸੋਸ਼ਲ ਮੀਡੀਆ ‘ਤੇ ਬਣੀ ਆਪਣੀ ਪ੍ਰੇਮਿਕਾ ਨੂੰ ਮਿਲਣ ਮਲੋਟ ਪੁੱਜੇ ਨੌਜਵਾਨ ਨੂੰ ਕੁੜੀ ਦੇ ਚਚੇਰੇ ਭਰਾਵਾਂ ਨੇ ਖੂਬ ਕੁਟਾਪਾ ਚਾੜ੍ਹਿਆ। ਕੁੱਟ-ਮਾਰ ਜ਼ਿਆਦਾ ਹੋਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਦੇਹੜਕਾ (ਜਗਰਾਓਂ) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਪ੍ਰੀਤ ਕਰੀਬ ਡੇਢ ਮਹੀਨਾ ਪਹਿਲਾਂ ਸਾਊਦੀ […]

America

ਅਮਰੀਕਾ ‘ਚ ਸਿੱਖ ਪਰਿਵਾਰ ‘ਤੇ ਹੋਇਆ ਨਸਲੀ ਹਮਲਾ, ਪਰਿਵਾਰ ਦੇ ਚਾਰ ਮੈਂਬਰਾਂ ਦਾ ਕੀਤਾ ਕਤਲ

ਫਤਿਹਗੜ੍ਹ ਸਾਹਿਬ ਦੇ ਪਿੰਡ ਮਹਾਦੀਆਂ ਤੇ ਘਮੰਡਗੜ੍ਹ ਨਾਲ ਸਬੰਧਤ ਇਕ ਸਿੱਖ ਪਰਿਵਾਰ ਜੋ ਕੇ ਅਮਰੀਕਾ ਵਿੱਚ ਰਹਿੰਦਾ ਸੀ, ਉਸ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ । ਕੁਝ ਹਮਲਾਵਰ ਨੇ ਸਿੱਖ ਦੇ ਘਰ ਅੰਦਰ ਦਾਖ਼ਲ ਹੋ ਕੇ ਗੋਲ਼ੀਆਂ ਚਲਾ ਦਿੱਤੀਆਂ। ਅਮਰੀਕੀ ਪੁਲਿਸ ਇਸ ਨੂੰ ਨਸਲੀ ਹਮਲਾ ਨਹੀਂ ਮੰਨ ਰਹੀ। ਅਮਰੀਕੀ ਪੁਲਿਸ ਹਮਲਾਵਰਾਂ ਨੂੰ […]

bhucho kalan murder thumbnail

ਬਠਿੰਡਾ ਦੇ ਭੁੱਚੋ ਕਲਾਂ ‘ਚ ਨੌਜਵਾਨ ਦਾ ਘਰੇ ਵੜ ਕੇ ਬੇਰਹਿਮੀ ਨਾਲ ਕਤਲ

ਪੰਜਾਬ ਵਿੱਚ ਦਿਨੋ-ਦਿਨ ਗੁੰਡਾਗਰਦੀ ਵਧਦੀ ਜਾ ਰਹੀ ਹੈ। ਗੁੰਡਿਆਂ ਦੇ ਹੌਸਲੇ ਇੰਨੇ ਵਧਦੇ ਜਾ ਰਹੇ ਹਨ ਕਿ ਸ਼ਰੇਆਮ ਘਰਾਂ ਵਿੱਚ ਦਾਖਲ ਹੋ ਕੇ ਕਤਲ ਕੀਤੇ ਜਾ ਰਹੇ ਹਨ। ਲੰਘੇ ਦਿਨ ਬਠਿੰਡਾ ਦੇ ਪਿੰਡ ਭੁੱਚੋ ਕਲਾਂ ਵਿੱਚ ਕੁਝ ਨੌਜਵਾਨਾਂ ਨੇ ਮਨਦੀਪ ਸਿੰਘ (27) ਦਾ ਉਸ ਦੇ ਘਰ ਵਿੱਚ ਹੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਹਮਲਾਵਰਾਂ ਨੇ […]

brother hang till death in sisters murder case

ਗਰਭਵਤੀ ਭੈਣ ਦੇ ਕਤਲ ਮਾਮਲੇ ਵਿੱਚ ਉਸ ਦੇ ਭਰਾ ਨੂੰ ਅਦਾਲਤ ਨੇ ਸੁਣਾਈ ਫਾਂਸੀ

ਮਾਨਸਾ: ਇੱਥੋਂ ਦੀ ਅਦਾਲਤ ਨੇ ਚਾਰ ਸਾਲ ਪੁਰਾਣੇ ਪ੍ਰੇਮ ਵਿਆਹ ਕਰਵਾਉਣ ਉਪਰੰਤ ਆਪਣੀ ਝੂਠੀ ਅਣਖ ਖਾਤਰ ਗਰਭਵਤੀ ਮੁਟਿਆਰ ਦੇ ਕਤਲ ਮਾਮਲੇ ਵਿੱਚ ਉਸ ਦੇ ਮਮੇਰੇ ਭਰਾ ਨੂੰ ਮੌਤ ਦੀ ਸਜ਼ਾ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨ ਹੋਰਾਂ ਨੂੰ ਬਰੀ ਕਰ ਦਿੱਤਾ ਹੈ, ਜਿਸ ਵਿੱਚੋਂ ਇੱਕ ਵਿਅਕਤੀ ਦੀ ਮੌਤ ਵੀ ਹੋ ਚੁੱਕੀ […]

NRI husband killed her wife

NRI ਪਤੀ ਨੇ ਪ੍ਰੇਮਿਕਾ ਨਾਲ ਰਲ ਕੇ ਆਸਟ੍ਰੇਲੀਆ ਤੋਂ ਆਈ ਗਰਭਵਤੀ ਪਤਨੀ ਦਾ ਕੀਤਾ ਕਤਲ

ਮ੍ਰਿਤਕਾ ਦੀ ਪਤੀ ਨਾਲ ਪੁਰਾਣੀ ਤਸਵੀਰ ਬੀਤੀ 14 ਤਾਰੀਖ਼ ਨੂੰ ਆਪਣੇ ਪੇਕੇ ਘਰੋਂ ਅਗ਼ਵਾ ਹੋਈ ਪ੍ਰਵਾਸੀ ਭਾਰਤੀ ਮੁਟਿਆਰ ਰਵਨੀਤ ਕੌਰ ਦੀ ਲਾਸ਼ ਬੀਤੇ ਦਿਨ ਜ਼ਿਲ੍ਹੇ ਵਿੱਚੋਂ ਵਗਦੀ ਭਾਖੜਾ ਨਹਿਰ ‘ਚੋਂ ਮਿਲੀ ਹੈ। ਪੁਲਿਸ ਨੇ ਕਤਲ ਦੇ ਦੋਸ਼ ਵਿੱਚ ਮ੍ਰਿਤਕਾ ਦੇ ਐਨਆਰਆਈ ਪਤੀ ਸਮੇਤ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਵਿੱਚ […]

offender shot his wife and daughter in garhshankar

ਫਰਾਰ ਕੈਦੀ ਨੇ ਮਾਰੀ ਆਪਣੀ ਹੀ ਪਤਨੀ ਤੇ ਧੀ ਨੂੰ ਗੋਲੀ, ਧੀ ਦੀ ਮੌਤ

ਬੀਤੇ ਦਿਨੀਂ ਇਕ ਪਿਉ ਨੇ ਆਪਣੀ ਧੀ ਅਤੇ ਪਤਨੀ ਨੂੰ ਗੋਲ਼ੀਆਂ ਮਾਰ ਦਿੱਤੀ। ਜਿਸ ਦੀ ਵਜ੍ਹਾ ਘਰੇਲੂ ਕਲੇਸ਼ ਦੱਸੀ ਜਾ ਰਹੀ ਹੈ। ਡੀ.ਐਸ.ਪੀ. ਸਤੀਸ਼ ਕੁਮਾਰ ਨੇ ਦੱਸਿਆ ਕਿ ਗੜ੍ਹਸ਼ੰਕਰ ਦੇ ਪਿੰਡ ਬਸਤੀ ਸੇਸੀਆਂ ਦਾ ਮੇਜਰ ਸਿੰਘ ਜਿਸਤੇ ਪਹਿਲਾਂ ਵੀ ਕਈ ਅਪਰਾਧਿਕ, ਲੁੱਟਾਂ-ਖੋਹਾਂ, ਬਲਾਤਕਾਰ ਦੇ ਮਾਮਲੇ ਅਦਾਲਤ ਵਿਖੇ ਪੈਡਿੰਗ ਚਲ ਰਹੇ ਹਨ, ਜੋ ਕੁਝ ਦਿਨ ਪਹਿਲਾਂ […]