2-children-mother-murder-in-moga

Moga Murder News: Corona ਦੇ ਕਹਿਰ ਦੇ ਨਾਲ ਨਾਲ ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ, 2 ਬੱਚਿਆਂ ਦੀ ਮਾਂ ਦਾ ਕੀਤਾ ਕਤਲ

Moga Murder News: ਪੰਜਾਬ ‘ਚ ਜਿਥੇ ਕੋਰੋਨਾ ਦਾ ਕਹਿਰ ਜਾਰੀ ਹੈ ਉਥੇ ਹੀ ਦੂਜੇ ਪਾਸੇ ਆਏ ਦਿਨ ਕਤਲ ਦੀ ਵਾਰਦਾਤਾਂ ‘ਚ ਵਾਧਾ ਹੋ ਰਿਹਾ ਹੈ। ਮੋਗਾ ਦੇ ਪਿੰਡ ਬੁੱਘੀਪੁਰਾ ‘ਚ ਵਿਆਹੁਤਾ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਸੀਤਾ ਰਾਣੀ ਉਰਫ਼ ਪੂਜਾ (26), ਜੋ 2 ਬੱਚਿਆਂ ਦੀ ਮਾਂ ਸੀ, […]