congress leader killed in firozepur

ਫਿਰੋਜ਼ਪੁਰ ‘ਚ ਕਾਂਗਰਸ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਸ਼ਰੇਆਮ ਮਾਰੀਆਂ ਗੋਲੀਆਂ

ਸੰਕੇਤਕ ਤਸਵੀਰ ਭਾਰਤ-ਪਾਕਿ ਵਿਚਾਲੇ ਵਧੇ ਤਣਾਓ ਦੇ ਚੱਲਦਿਆਂ ਬੀਐਸਐਫ ਤੇ ਪੁਲਿਸ ਵੱਲੋਂ ਚੱਪੇ-ਚੱਪੇ ਨੂੰ ਸੀਲ ਕੀਤਾ ਹੋਇਆ ਹੈ ਪਰ ਫਿਰੋਜ਼ਪੁਰ ਵਿੱਚ ਅੱਜ ਸਵੇਰੇ ਵੇਲੇ ਗੋਲੀਆਂ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਫਿਰੋਜ਼ਪੁਰ ਦੇ ਭੀੜ-ਭਾੜ ਵਾਲੇ ਇਲਾਕੇ ਬਾਂਸੀ ਗੇਟ ਵਿੱਚ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰੀਤਮ ਸਿੰਘ […]