Nankana Sahib

ਭਾਰਤ ਵਲੋਂ 1500 ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ

ਭਾਰਤ ਨੇ ਅੱਜ ਉਮੀਦ ਜਤਾਈ ਹੈ ਕਿ ਪਾਕਿਸਤਾਨ ਗੁਰੂਪੁਰਬ ਦੇ ਮੱਦੇਨਜ਼ਰ ਅਟਾਰੀ-ਵਾਹਗਾ ਟਰਾਂਜ਼ਿਟ ਪੁਆਇੰਟ ਰਾਹੀਂ ਲਗਭਗ 1500 ਭਾਰਤੀ ਸ਼ਰਧਾਲੂਆਂ ਦੀ ਉਸ ਦੇਸ਼ ਦੀ ਯਾਤਰਾ ਦੀ ਸਹੂਲਤ ਦੇਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸੱਚਾ […]

nankana sahib nagar kirtan

ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਭਾਰਤ ਲਈ ਰਵਾਨਾ, ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ

1. ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਨਨਕਾਣਾ ਸਾਹਿਬ ਤੋਂ ਭਾਰਤ ਲਈ ਰਵਾਨਾ ਹੋ ਗਿਆ ਹੈ। 2. ਉਧਰ ਭਾਰਤ ਵਾਲੇ ਪਾਸੇ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ ਹੋਇਆ ਹੈ। 3. ਯਾਦ ਰਹੇ ਇਹ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਹੈ ਜੋ ਪਾਕਿਸਤਾਨ ਤੋਂ […]

ਨਨਕਾਣਾ ਤੇ ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਨੇ ਸਮੁੱਚੇ ਸਿੱਖ ਭਾਈਚਾਰੇ ਤੋਂ ਮੰਗੀ ਮਦਦ

ਪਾਕਿਸਤਾਨ ਸਰਕਾਰ ਨੇ ਪੂਰੀ ਦੁਨੀਆ ਵਿੱਚ ਵੱਸਦੇ ਸਿੱਖਾਂ ਤੋਂ ਕਰਤਾਰਪੁਰ ਸਾਹਿਬ ਗਲਿਆਰੇ ਅਤੇ ਨਨਕਾਣਾ ਸਾਹਿਬ ਲਈ ਸ਼ੁਰੂ ਹੋਏ ਵਿਸ਼ੇਸ਼ ਕਾਰਜਾਂ ਵਿੱਚ ਨਿਵੇਸ਼ ਕਰਨ ਦੀ ਅਪੀਲ ਕੀਤੀ ਹੈ। ਇਹ ਪ੍ਰਗਟਾਵਾ ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਨੇ ਆਪਣੀ ਇੰਗਲੈਂਡ ਫੇਰੀ ਦੌਰਾਨ ਕੀਤਾ ਹੈ। ਇਹ ਵੀ ਪੜ੍ਹੋ : ਕਰਤਾਰਪੁਰ ਲਾਂਘੇ ਤੇ ਪਾਕਿਸਤਾਨ ਦੀ ਫੁਰਤੀ ਤੋਂ ਵੇਖ […]

Nanakana sahib railway station

ਕਰਤਾਰਪੁਰ ਲਾਂਘੇ ਮਗਰੋਂ ਪਾਕਿਸਤਾਨ ਸਰਕਾਰ ਵਲੋਂ ਸਿੱਖਾਂ ਨੂੰ ਇੱਕ ਹੋਰ ਤੋਹਫਾ

ਕਰਤਾਰਪੁਰ ਲਾਂਘੇ ਮਗਰੋਂ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਸਿੱਖਾਂ ਨੂੰ ਇੱਕ ਹੋਰ ਤੋਹਫਾ ਦੇਣ ਜਾ ਰਹੀ ਹੈ। ਪਾਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਤੋਂ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਭਾਵ ਨਨਕਾਣਾ ਸਾਹਿਬ ਗੁਰਦੁਆਰੇ ਤਕ ਜ਼ਮੀਨਦੋਜ਼ ਸੁਰੰਗ ਉਸਾਰੀ ਜਾਵੇ। ਸਰਕਾਰ ਨੇ ਸਬੰਧਤ ਮਹਿਕਮਿਆਂ ਨੂੰ ਇਸ ਯੋਜਨਾ ਨੂੰ ਨੇਪਰੇ ਚਾੜ੍ਹਨ […]