After-Rakesh-Tikat's-tears,-large-number-of-farmers-rushed-to-the-Ghazipur-border

ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਗਾਜ਼ੀਪੁਰ ਬਾਰਡਰ ‘ਤੇ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ , ਰਾਤੋਂ-ਰਾਤ ਪਲਟੀ ਬਾਜ਼ੀ

ਕਿਸਾਨ ਅੰਦੋਲਨ  ਹਜੇ ਵੀ ਜਾਰੀ ਹੈ | ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਇੱਕ ਵਾਰ ਫਿਰ ਕਿਸਾਨ ਅੰਦੋਲਨ ਨੇ ਜ਼ੋਰ ਫੜ ਲਿਆ ਹੈ।ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨ ਗਾਜ਼ੀਪੁਰ ਸਰਹੱਦ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਗਾਜੀਪੁਰ ਚ ਕਿਸਾਨਾਂ ਨਾਲ ਬਹੁਤ ਸਾਕਤ ਬਰਤਾਬ ਕੀਤਾ ਗਿਆ | ਕਿਸਾਨ ਆਗੂ ਰਾਕੇਸ਼ […]