sushma death news

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ..!

ਨਵੀਂ ਦਿੱਲੀ: ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਹੀਂ ਰਹੇ। ਉਨ੍ਹਾਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖ਼ਰੀ ਸਾਹ ਲਏ। 67 ਸਾਲਾ ਸਵਰਾਜ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾਂਦਾ ਹੈ। ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਸੁਸ਼ਮਾ ਨੇ 2019 ਦੀਆਂ ਲੋਕ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਸੀ। Union Ministers Nitin Gadkari, Piyush […]

Pakistani Actresses Tweets on kashmir

ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਖਫ਼ਾ ਪਾਕਿਸਤਾਨੀ ਅਦਾਕਾਰਾਂ, ਭਾਰਤ ਸਰਕਾਰ ਖਿਲਾਫ ਕੀਤੇ ਟਵੀਟ

ਦੇਸ਼ ਵਿੱਚ ਜੰਮੂ-ਕਸ਼ਮੀਰ ਦੇ ਫੈਸਲੇ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਵਿਵਾਦ ਖੜਾ ਹੋ ਚੁੱਕਾ ਹੈ। ਬੀਤੇ ਦਿਨੀਂ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਵਿਚੋ ਧਾਰਾ 370 ਨੂੰ ਹਟਾ ਕੇ ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕੁੱਝ ਲੋਕ ਸਹਿਮਤ ਵੀ ਹਨ ਅਤੇ ਕੁੱਝ ਇਸ ਫੈਸਲੇ ਦੇ ਖ਼ਿਲਾਫ਼ ਵੀ ਹਨ। […]

Amit Shah on POK in lok sabha

POK ਤੇ ਅਮਿਤ ਸ਼ਾਹ ਦਾ ਲੋਕ ਸਭਾ ‘ਚ ਵੱਡਾ ਐਲਾਨ

ਨਵੀਂ ਦਿੱਲੀ: ਧਾਰਾ 370 ਮਨਸੂਖ਼ ਕਰਨ ਤੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਵੰਡਣ ‘ਤੇ ਲੋਕ ਸਭਾ ਵਿੱਚ ਅੱਜ ਬਹਿਸ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ ਤੇ ਇਸ ਲਈ ਜਾਨ ਵੀ ਵਾਰ ਦਿਆਂਗੇ। ਸ਼ਾਹ ਨੇ ਲੋਕ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ […]

mehbooba mufti and omar abdullah arrested

ਜੰਮੂ-ਕਸ਼ਮੀਰ ਦੇ ਸਾਬਕਾ CM ਉਮਰ ਅਬਦੁੱਲਾ ਤੇ ਮਹਿਬੂਬਾ ਮੁਫਤੀ ਗ੍ਰਿਫ਼ਤਾਰ

ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਡੀਪੀ ਨੇਤਾ ਮਹਿਬੂਬਾ ਮੁਫਤੀ ਤੇ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼੍ਰੀਨਗਰ ਦੇ ਸਰਕਾਰੀ ਗੈਸਟ ਹਾਊਸ (ਹਰੀ ਨਗਰ ਗੈਸਟ ਹਾਊਸ) ਲਿਜਾਇਆ ਗਿਆ ਹੈ। What did J&K get for […]

motor vehicles bill 2019

ਰਾਜ ਸਭਾ ‘ਚ ਮੋਟਰ ਗੱਡੀ ਬਿੱਲ ਹੋਇਆ ਪਾਸ, ਨਿਯਮ ਤੋੜਨ ‘ਤੇ ਹੁਣ ਲੱਗੇਗਾ 30 ਗੁਣਾ ਜ਼ਿਆਦਾ ਜ਼ੁਰਮਾਨਾ

ਨਵੀਂ ਦਿੱਲੀ: ਰਾਜ ਸਭਾ ‘ਚ ਮੋਟਰ ਗੱਡੀ ਬਿੱਲ ਪਾਸ ਹੋ ਗਿਆ ਹੈ। ਇਸ ‘ਚ ਕਾਫੀ ਵੱਡੇ ਬਦਲਾਅ ਕੀਤੇ ਗਏ ਹਨ। ਇਸ ਬਿੱਲ ‘ਚ ਕਈ ਸਖ਼ਤ ਕਦਮ ਚੁੱਕੇ ਗਏ ਹਨ। ਇਸ ਦਾ ਮਤਲਬ ਕਿ ਨਿਯਮ ਤੋੜਨ ‘ਤੇ ਹੁਣ ਪਹਿਲਾਂ ਦੇ ਮੁਕਾਬਲੇ 30 ਗੁਣਾ ਜ਼ਿਆਦਾ ਜ਼ੁਰਮਾਨਾ ਲੱਗੇਗਾ। ਇਸ ਤੋਂ ਇਲਾਵਾ ਜੇਲ੍ਹ ਵੀ ਹੋ ਸਕਦੀ ਹੈ। ਇਹ ਬਿੱਲ […]

yogi

ਯੋਗੀ ਨੇ 1984 ਸਿੱਖ ਕਤਲੇਆਮ ‘ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਕੀਤਾ ਨਿਆਂ ਦਿਵਾਉਣ ਦਾ ਵਾਅਦਾ

ਗੋਰਖਪੁਰ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਦਾ ਵਾਅਦਾ ਕੀਤਾ ਹੈ। ਯੋਗੀ ਨੇ ਕਿਹਾ ਕਿ ਸਿੱਖ ਕਤਲੇਆਮ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ ਤੇ ਦੋਸ਼ੀ ਜੇਲ੍ਹਾਂ ਵਿੱਚ ਹੋਣਗੇ। ਆਪਣੇ ਦੋ ਦਿਨਾਂ ਦੌਰੇ ‘ਤੇ ਗੋਰਖਪੁਰ ਪਹੁੰਚੇ ਯੋਗੀ ਆਦਿੱਤਿਆਨਾਥ […]

navjot sidhu

ਸਿੱਧੂ ਨੂੰ ਕਾਂਗਰਸ ਹਾਈਕਮਾਨ ਵਲੋਂ ਮਿਲ ਸਕਦੀ ਹੈ ਇਹ ਵੱਡੀ ਜ਼ਿੰਮੇਵਾਰੀ

ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਹਾਈਕਮਾਨ ਨੇ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਪਾਰਟੀ ਉਨ੍ਹਾਂ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾ ਸਕਦੀ ਹੈ। ਦਿੱਲੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਮਗਰੋਂ ਇਹ ਅਹੁਦਾ ਖਾਲੀ ਪਿਆ ਹੈ। ਹਾਲਾਂਕਿ, ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ, ਪਰ ਨਵਜੋਤ ਸਿੰਘ ਸਿੱਧੂ ਇਸ ਦੌੜ ਵਿੱਚ […]

Doctor

ਮਹਿਲਾ ਨੂੰ ਪੇਟ ‘ਚ ਦਰਦ ਦੀ ਤਕਲੀਫ ਹੋਣ ਤੇ ਡਾਕਟਰ ਨੇ ਦਿੱਤੀ ਕੰਡੋਮ ਵਰਤਣ ਦੀ ਸਲਾਹ

ਰਾਂਚੀ: ਇੱਥੇ ਡਾਕਟਰ ਵੱਲੋਂ ਮਰੀਜ਼ ਨੂੰ ਦਿੱਤੀ ਗਈ ਸਿਫਾਰਸ਼ ‘ਤੇ ਕਾਫੀ ਹੰਗਾਮਾ ਹੋ ਗਿਆ। ਹੁਣ ਡਾਕਟਰ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਮਹਿਲਾ ਮੁਤਾਬਕ ਉਸ ਨੇ ਡਾਕਟਰ ਨੂੰ ਪੇਟ ਦਰਦ ਦੀ ਤਕਲੀਫ ਦੱਸੀ ਸੀ, ਪਰ ਡਾਕਟਰ ਨੇ ਉਸ ਨੂੰ ਕੰਡੋਮ ਵਰਤਣ ਦੀ ਸਲਾਹ ਲਿਖ ਦਿੱਤੀ। ਪ੍ਰਾਪਤ ਜਾਣਕਾਰੀ ਮੁਤਾਬਕ ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਘਾਟਸ਼ਿਲਾ ਸਰਕਾਰੀ ਹਸਪਤਾਲ […]

iaf game on wing commander abhinandan

ਭਾਰਤੀ ਹਵਾਈ ਸੈਨਾ ਵਿੰਗ ਕਮਾਂਡਰ ਅਭਿਨੰਦਨ ‘ਤੇ ਜਲਦੀ ਹੀ ਲੌਂਚ ਕਰ ਰਹੀ ਹੈ ਵੀਡੀਓ ਗੇਮ

ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਦੀ ਕਹਾਣੀ ਹੁਣ ਇੱਕ ਵਾਰ ਫੇਰ ਤੋਂ ਭਾਰਤੀਆਂ ਸਾਹਮਣੇ ਪੇਸ਼ ਕੀਤੀ ਜਾਵੇਗੀ। ਜੀ ਹਾਂ, ਇਹ ਸੱਚ ਹੈ ਪਰ ਉਨ੍ਹਾਂ ‘ਤੇ ਕੋਈ ਫ਼ਿਲਮ ਨਹੀਂ ਸਗੋਂ ਇੱਕ ਵੀਡੀਓ ਗੇਮ ਬਣ ਰਹੀ ਹੈ। ਭਾਰਤੀ ਹਵਾਈ ਸੈਨਾ ਅਭਿਨੰਦਨ ‘ਤੇ ਜਲਦੀ ਹੀ ਆਪਣੀ ਵੀਡੀਓ ਗੇਮ ਲੌਂਚ ਕਰ ਰਹੀ ਹੈ। ਵਿੰਗ ਕਮਾਂਡਰ ਇਸ ‘ਚ ਲੀਡ ਹੀਰੋ ਹੋਣਗੇ। […]

Uri film

ਕਾਰਗਿਲ ਵਿਜੇ ਦਿਵਸ ਮੌਕੇ ‘ਤੇ ਅੱਜ ਨੌਜਵਾਨਾਂ ਲਈ ਮੁੜ ਰਿਲੀਜ਼ ਹੋਵੇਗੀ ‘ਉਰੀ’, ਟਿਕਟਾਂ ਮੁਫ਼ਤ

ਮੁੰਬਈ: ਕਾਰਗਿਲ ਵਿਜੇ ਦਿਹਾੜੇ ਮੌਕੇ ਅੱਜ ਸਰਜੀਕਲ ਸਟ੍ਰਾਇਕ ‘ਤੇ ਬਣੀ ਫ਼ਿਲਮ ‘’ ਨੂੰ ਮਹਾਰਾਸ਼ਟਰ ‘ਚ ਮੁੜ ਤੋਂ ਰਿਲੀਜ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਫ਼ਿਲਮ ‘ਚ ਵਿੱਕੀ ਕੌਸ਼ਲ ਮੁੱਖ ਕਿਰਦਾਰ ‘ਚ ਨਜ਼ਰ ਆਏ ਸੀ ਅਤੇ ਫ਼ਿਲਮ ਨੂੰ ਆਦਿੱਤਿਆਧਰ ਨੇ ਡਾਈਰੈਕਟ ਕੀਤਾ ਸੀ। ਉਰੀ ‘ਚ ਦਹਿਸ਼ਤਗਰਾਂ ਨੇ ਭਾਰਤੀ ਫ਼ੌਜੀ ਕੈਂਪ ਹਮਲੇ ਕੀਤਾ ਸੀ, ਜਿਸ ‘ਚ 17 […]

earthquake in himachal and maharashtra

ਭਾਰਤ ‘ਚ ਦੇਰ ਰਾਤ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਮਹਾਰਾਸ਼ਟਰ ਤੇ ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ 12:47 ‘ਤੇ ਅਤੇ ਮਹਾਰਾਸ਼ਟਰ ‘ਚ 1:15 ਵਜੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਮਹਾਰਾਸ਼ਟਰ ਦੇ ਪਾਲਘਰ ‘ਚ ਕੰਧ ਡਿੱਗਣ ਕਰਕੇ ਇੱਕ ਮਹਿਲਾ ਦੀ ਮੌਤ ਵੀ ਹੋ ਗਈ। ਭਾਰਤ ਮੌਸਮ […]

Kamalnath and bhargava

ਕਰਨਾਟਕ ਮਗਰੋਂ ਹੁਣ ਮੱਧ ਪ੍ਰਦੇਸ਼ ‘ਚ ਵੀ ਗਿਰੇਗੀ ਕਾਂਗਰਸ ਦੀ ਸਰਕਾਰ !

ਕਰਨਾਟਕ ਵਿੱਚ ਕਾਂਗਰਸ ਤੇ ਜੇਡੀਐਸ ਦੀ ਗਠਜੋੜ ਵਾਲੀ ਸਰਕਾਰ ਡਿੱਗਣ ਤੋਂ ਬਾਅਦ ਹੁਣ ਇਸ ਦਾ ਸੇਕ ਮੱਧ ਪ੍ਰਦੇਸ਼ ਵਿੱਚ ਕਮਲਨਾਥ ਸਰਕਾਰ ਤਕ ਪਹੁੰਚ ਗਿਆ ਹੈ। ਅਜਿਹੇ ਵਿੱਚ ਸੂਬੇ ਦੇ ਭਾਜਪਾ ਲੀਡਰ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਸਾਡੇ ਇੱਕ ਨੰਬਰ ਜਾਂ ਦੋ ਨੰਬਰ ਨੇ ਹੁਕਮ ਦਿੱਤਾ […]