Navjot Sidhu

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। “ਇੱਕ ਆਦਮੀ ਦੇ ਚਰਿੱਤਰ ਦਾ ਪਤਨ ਸਮਝੌਤੇ ਦੇ ਕੋਨੇ ਤੋਂ ਹੁੰਦਾ ਹੈ। ਮੈਂ ਕਦੇ ਵੀ ਪੰਜਾਬ ਦੇ ਭਵਿੱਖ ਅਤੇ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਸਮਝੌਤਾ ਨਹੀਂ ਕਰ ਸਕਦਾ। ਇਸ ਲਈ, ਮੈਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ […]