nazar-singh-manshahia-report-corona-positive-gurpreet-kangar

Nazar Singh Manshahia Corona News: ਕਾਂਗਰਸੀ ਵਿਧਾਇਕਾਂ ਤੇ ਕੋਰੋਨਾ ਦਾ ਕਹਿਰ, ਕਾਂਗੜ ਤੋਂ ਬਾਦ ਨਾਜ਼ਰ ਸਿੰਘ ਮਾਨਸ਼ਾਹੀਆ ਆਇਆ ਕੋਰੋਨਾ ਦੀ ਲਪੇਟ ‘ਚ

Nazar Singh Manshahia Corona News:ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਸੰਪਰਕ ਵਿੱਚ ਆਏ 10 ਲੋਕ ਕੋਰੋਨਾ ਪੌਜ਼ੇਟਿਵ ਆਏ ਹਨ। ਕਾਂਗੜ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਸੈਂਪਲ ਲਏ ਗਏ ਸੀ। ਉਨ੍ਹਾਂ ਵਿੱਚੋਂ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਐਸਪੀ (ਐਚ) ਸਤਨਾਮ ਸਿੰਘ ਸਣੇ 10 ਲੋਕ ਕੋਰੋਨਾ ਪੌਜ਼ੇਟਿਵ ਪਾਏ […]