punjab-jails-ncrb-reports

Punjab Jails News: NCRB ਦੀ ਰਿਪਰੋਟ ਨੇ ਕੀਤਾ ਵੱਡਾ ਖੁਲਾਸਾ, ਦੇਸ਼ ਭਰ ਵਿੱਚੋਂ ਪੰਜਾਬ ਦੀਆਂ ਜੇਲ੍ਹਾਂ ਦਾ ਸਭ ਤੋਂ ਮਾੜਾ ਹਾਲ

Punjab Jails News: ਦੇਸ਼ ਭਰ ਦੀਆਂ ਜੇਲ੍ਹਾਂ ‘ਚੋਂ ਪੰਜਾਬ ਦੀਆਂ ਜੇਲ੍ਹਾਂ ਬਾਰੇ ਵੱਡਾ ਖ਼ੁਲਾਸਾ ਹੋਇਆ ਹੈ। ਇਹ ਖ਼ੁਲਾਸਾ ਨੈਸ਼ਨਲ ਕ੍ਰਾਈਮ ਰਿਕਾਰਡ ਬਿਓਰੋ (ਐਨ. ਸੀ. ਆਰ. ਬੀ.) ਦੀ ਰਿਪੋਰਟ ‘ਚ ਕੀਤਾ ਗਿਆ ਹੈ। ਅਸਲ ‘ਚ ਪਿਛਲੇ ਸਾਲ ਪੰਜਾਬ ਦੀਆਂ ਜੇਲ੍ਹਾਂ ‘ਚ ਸਭ ਤੋਂ ਜ਼ਿਆਦਾ ਖ਼ੁਦਕੁਸ਼ੀਆਂ ਹੋਈਆਂ। ਕੈਦੀਆਂ ਵੱਲੋਂ ਖ਼ੁਦਕੁਸ਼ੀਆਂ ਦੇ ਮਾਮਲੇ ‘ਚ ਯੂ. ਪੀ. ਤੋਂ ਬਾਅਦ ਪੰਜਾਬ […]