nepali-youth-commits-suicide-in-mansa

Mansa Suicide News: ਮਾਨਸਾ ਦੇ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਤੋਂ ਤੰਗ ਆ ਕੇ ਨੇਪਾਲੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Mansa Suicide News: ਮਾਨਸਾ ਦੇ ਸਰਦੂਲਗੜ੍ਹ ‘ਚ ਇੱਕ ਨੇਪਾਲੀ ਮੂਲ ਦੇ ਨੌਜਵਾਨ ਰਾਹੁਲ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ੁਦਕੁਸ਼ੀ ਤੋਂ ਪਹਿਲਾਂ ਰਾਹੁਲ ਨੇ ਇੱਕ ਵੀਡੀਓ ਬਣਾਈ। ਇਸ ਵੀਡੀਓ ‘ਚ ਉਹ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ‘ਤੇ ਆਪਣੀ ਖ਼ੁਦਕੁਸ਼ੀ ਦਾ ਇਲਜ਼ਾਮ ਲਾ ਰਿਹਾ ਹੈ।ਵੀਡੀਓ ‘ਚ ਰਾਹੁਲ ਕਹਿ ਰਿਹਾ ਹੈ ਕਿ ਕਾਂਗਰਸੀ ਆਗੂ ਦੇ ਕਰੀਬੀ […]