Government extends corona guidelines till June 30

ਸਰਕਾਰ ਨੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਨੂੰ 30 ਜੂਨ ਤੱਕ ਵਧਾਇਆ, ਕਿਹਾ ਕਿ ਸਰਗਰਮ ਮਰੀਜ਼ ਅਜੇ ਵੀ ਜ਼ਿਆਦਾ ਹਨ

ਕੋਵਿਡ-19 ਰੋਕਣ ਲਈ ਦਿਸ਼ਾ ਨਿਰਦੇਸ਼ 30 ਜੂਨ ਤਕ ਵਧਾਏ ਜਾਣ ਦੇ ਹੁਕਮਾਂ ਦੇ ਨਾਲ ਹੀ ਕਿਹਾ ਕਿ ਜਿਹੜੇ ਸੂਬਿਆਂ ਤੇ ਜ਼ਿਲ੍ਹਿਆਂ ‘ਚ ਕੋਰੋਨਾ ਇਫੈਕਸ਼ਨ ਦੇ ਮਾਮਲੇ ਹੁਣ ਵੀ ਜ਼ਿਆਦਾ ਹਨ ਉੱਥੇ ਕੋਰੋਨਾ ਇਨਫੈਕਸ਼ਨ ਘੱਟ ਕਰਨ ਲਈ ਤੇਜ਼ੀ ਨਾਲ ਉਪਾਅ ਕੀਤੇ ਜਾਣੇ ਚਾਹੀਦੇ ਹਨ। ਕੋਰੋਨਾ ਇਫੈਕਸ਼ਨ ਦੇ ਮਾਮਲਿਆਂ ‘ਚ ਕਮੀ ਦੇਖੀ ਜਾ ਰਹੀ ਹੈ। ਕੇਂਦਰ ਸਰਕਾਰ […]

4,539 new cases

4,539 ਨਵੇਂ ਮਾਮਲੇ, ਪੰਜਾਬ ਨੇ ਨਵੇਂ ਕੋਵਿਡ-19 ਮਾਮਲਿਆਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ

ਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ ਕਿਉਂਕਿ ਰਾਜ ਨੇ 24 ਘੰਟਿਆਂ ਵਿੱਚ covid-19 ਦੇ 4,539 ਨਵੇਂ ਮਾਮਲੇ ਦਰਜ ਕੀਤੇ ਹਨ ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ 5,43,475 ਹੋ ਗਈ ਹੈ। ਲੁਧਿਆਣਾ ਵਿੱਚ ਸਿਰਫ਼ 507 ਨਵੇਂ ਮਾਮਲੇ ਦਰਜ ਕੀਤੇ ਗਏ ਜਦਕਿ ਮਾਨਸਾ ਵਿੱਚ 401, ਅੰਮ੍ਰਿਤਸਰ 340, ਜਲੰਧਰ 334, ਮੁਕਤਸਰ 310, ਬਠਿੰਡਾ 308, ਪਠਾਨਕੋਟ […]

With less than 4,000 new cases

4,000 ਤੋਂ ਘੱਟ ਨਵੇਂ ਮਾਮਲਿਆਂ, ਕੋਵਿਡ-19 ਸਕਾਰਾਤਮਕਤਾ ਦਰ ਘਟ ਕੇ 5.78 ਪ੍ਰਤੀਸ਼ਤ ਹੋ ਗਈ

ਦਿੱਲੀ ਵਿੱਚ ਬੁੱਧਵਾਰ ਨੂੰ covid-19 ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਕਿਉਂਕਿ ਰਾਸ਼ਟਰੀ ਰਾਜਧਾਨੀ ਵਿੱਚ ਸੰਚਿਤ ਸਕਾਰਾਤਮਕਤਾ ਦਰ ਘਟ ਕੇ 7.61 ਪ੍ਰਤੀਸ਼ਤ ਹੋ ਗਈ ਹੈ। ਦਿੱਲੀ ਨੇ ਪਿਛਲੇ 24 ਘੰਟਿਆਂ ਵਿੱਚ 3,846 ਨਵੇਂ ਕੋਵਿਡ-19 ਮਾਮਲੇ, 9427 ਰਿਕਵਰੀਆਂ ਅਤੇ 235 ਮੌਤਾਂ ਦੀ ਰਿਪੋਰਟ ਕੀਤੀ। ਦਿੱਲੀ ਵਿੱਚ ਕੋਰੋਨਾਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 14,06,719 […]

Corona's biggest attack, 217,353 new cases in 24 hours, 1185 deaths

ਕੋਰੋਨਾ ਦਾ ਸਭ ਤੋਂ ਵੱਡਾ ਅਟੈਕ, 24 ਘੰਟਿਆਂ ‘ਚ 217,353 ਨਵੇਂ ਕੇਸ, 1185 ਮੌਤਾਂ

ਦੇਸ਼ ਵਿੱਚ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਹਰ ਦਿਨ ਰਿਕਾਰਡ ਤੋੜ ਰਹੀ ਹੈ। ਸ਼ੁੱਕਰਵਾਰ ਨੂੰ ਦੇਸ਼ ਵਿੱਚ ਪਹਿਲੀ ਵਾਰ ਸਭ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 217,353 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 1185 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ, 1,35,302 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ […]

63 more deaths in 24 hours, 3329 new cases

24 ਘੰਟਿਆਂ ‘ਚ 63 ਹੋਰ ਲੋਕਾਂ ਦੀ ਮੌਤ, 3329 ਨਵੇਂ ਕੇਸ

ਪੰਜਾਬ ਅੰਦਾਰ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਪਿੱਛਲੇ 24 ਘੰਟਿਆਂ ਵਿੱਚ 63 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਜਦਕਿ 3329 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 28250 ਹੋ ਗਈ ਹੈ। ਪੰਜਾਬ ‘ਚ ਮਰਨ ਵਾਲਿਆਂ ਦੀ ਗਿਣਤੀ 7672 ਹੋ ਗਈ ਹੈ। 374 ਮਰੀਜ […]

There will be no massive lockdown in the country

ਵੱਡੀ ਖ਼ਬਰ! ਦੇਸ਼ ‘ਚ ਨਹੀਂ ਲੱਗੇਗਾ ਵੱਡੇ ਪੈਮਾਨੇ ‘ਤੇ ਲੌਕਡਾਊਨ, ਕੇਂਦਰ ਸਰਕਾਰ ਨੇ ਕੀਤਾ ਸਪਸ਼ਟ

ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਲੌਕਡਾਊਨ ਲਾਇਆ ਜਾ ਸਕਦਾ ਹੈ ਪਰ ਹੁਣ ਸਾਫ ਹੋ ਗਿਆ ਹੈ ਕਿ ਪੂਰੇ ਦੇਸ਼ ‘ਚ ਇੱਕ ਵਾਰ ‘ਚ ਲੌਕਡਾਊਨ ਨਹੀਂ ਲਾਇਆ ਜਾ ਰਿਹਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਵੱਡੇ ਪੱਧਰ ‘ਤੇ ਤਾਲਾਬੰਦ ਕਰਨ ਨਹੀਂ ਜਾ […]

Second-wave-of-corona-is-fatal-for-children

ਕੋਰੋਨਾ ਦੀ ਦੂਜੀ ਲਹਿਰ ਬੱਚਿਆਂ ਲਈ ਘਾਤਕ! ਬੱਚਿਆਂ ‘ਚ ਇਹ ਲੱਛਣ ਨਜ਼ਰ ਆਉਣ ’ਤੇ ਤੁਰੰਤ ਕਰੋ ਇਹ ਉਪਾਅ

ਡਾਕਟਰਾਂ ਦਾ ਕਹਿਣਾ ਹੈ ਕਿ ਪਹਿਲੀ ਲਹਿਰ ਦੇ ਮੁਕਾਬਲੇ ਬੱਚਿਆਂ ਤੇ ਬਾਲਗਾਂ ’ਚ ਹੁਣ ਸਪਸ਼ਟ ਲੱਛਣ ਜਿਵੇਂ ਲੰਮੇ ਸਮੇਂ ਤਕ ਬੁਖਾਰ ਤੇ ਗੈਸਟ੍ਰੋਇੰਟੇਰਾਇਟਸ ਪ੍ਰਤੀਤ ਹੋ ਰਿਹਾ ਹੈ। 1 ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਚ ਕੋਵਿਡ-19 ਦੀ ਗੰਭੀਰ ਬਿਮਾਰੀ ਦਾ ਖ਼ਤਰਾ ਵੱਧ ਉਮਰ ਦੇ ਬੱਚਿਆਂ ਦੇ ਮੁਕਾਬਲੇ ਜਿਆਦਾ ਹੁੰਦਾ ਹੈ। ਅਜਿਹਾ ਉਨ੍ਹਾਂ ਦੇ ਅਪੂਰਣ ਇਮਿਊਨਿਟੀ […]

Amritsar-crowd-may-fall-heavily-on-Punjab-during-Corona

Corona ਦੌਰਾਨ ਅੰਮ੍ਰਿਤਸਰ ਦੀ ਭੀੜ ਪੰਜਾਬ ‘ਤੇ ਪੈ ਸਕਦੀ ਹੈ ਭਾਰੀ

ਦੇਸ਼ ’ਚ ਹੁਣ ਤਕ ਕੋਰੋਨਾ ਦੇ ਕੁਲ 1,36,89,453 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 12,64,698 ਐਕਟਿਵ ਕੇਸ ਹਨ, ਮਤਲਬ ਉਨ੍ਹਾਂ ਦਾ ਹਸਪਤਾਲ ਜਾਂ ਘਰ ’ਚ ਇਲਾਜ ਚੱਲ ਰਿਹਾ ਹੈ। ਕੋਰੋਨਾ ਕਾਰਨ 1,71,058 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਕੁਲ 1,22,53,697 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਪੰਜਾਬ ‘ਚ ਕੋਰੋਨਾ ਦੇ […]

Danger-in-50-districts-of-Punjab

ਪੰਜਾਬ, ਮਹਾਰਾਸ਼ਟਰ ਤੇ ਛੱਤੀਸਗੜ੍ਹ ਦੇ 50 ਜ਼ਿਲ੍ਹਿਆਂ ‘ਚ ਖਤਰਾ! ਕੋਰੋਨਾ ਨਾਲ ਨਜਿੱਠਣ ਲਈ ਕੇਂਦਰ ਵੱਲੋਂ ਸੁਝਾਅ

ਕੇਂਦਰ ਸਰਕਾਰ ਨੇ ਘੱਟ ਜਾਂਚ ਤੇ ਸਿਹਤ ਕਰਮੀਆਂ ਦੀ ਕਮੀ ਨੂੰ ਲੈਕੇ ਵੀ ਚਿੰਤਾ ਜਤਾਈ ਹੈ। ਇਨ੍ਹਾਂ 50 ਜ਼ਿਲ੍ਹਿਆਂ ‘ਚ ਪੰਜਾਬ ਦੇ 30, ਛੱਤੀਸਗੜ੍ਹ ਦੇ 11 ਤੇ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ […]

Corona speed is uncontrollable

ਕੋਰੋਨਾ ਦੀ ਰਫ਼ਤਾਰ ਬੇਕਾਬੂ , ਇਕ ਦਿਨ ‘ਚ ਆਏ 89 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ , 714 ਲੋਕਾਂ ਦੀ ਮੌਤ

ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਦੇਸ਼ ‘ਚ ਇਸ ਸਾਲ […]

If corona conditions do not improve in a week

ਜੇ ਕੋਰੋਨਾ ਦੀ ਸਥਿਤੀ ‘ਚ ਇੱਕ ਹਫ਼ਤੇ ‘ਚ ਨਹੀਂ ਹੋਇਆ ਕੋਈ ਸੁਧਾਰ ਤਾਂ ਕੀਤੀ ਜਾਵੇਗੀ ਹੋਰ ਸਖ਼ਤੀ : ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੂਬੇ ਵਿੱਚ ਕੋਵਿਡ ਦੀ ਸਥਿਤੀ ਜੋ ਕਿ ਕੇਸਾਂ ਅਤੇ ਮੌਤਾਂ ਦੀ ਗਿਣਤੀ ਵਧਣ ਨਾਲ ਵੱਡੇ ਪੱਧਰ ‘ਤੇ ਪਹੁੰਚ ਗਈ ਹੈ, ਵਿੱਚ ਅਗਲੇ ਹਫਤੇ ਤੱਕ ਸੁਧਾਰ ਨਾ ਹੋਇਆ ਤਾਂ ਸਖਤ ਬੰਦਿਸ਼ਾਂ ਲਗਾਈਆਂ ਜਾਣਗੀਆਂ। ਸਿਹਤ, ਪ੍ਰਸ਼ਾਸਨਿਕ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ […]

Daily breaking records

ਪੰਜਾਬ ‘ਚ ਇਸ ਸਾਲ ਇੱਕ ਦਿਨ ‘ਚ ਸਭ ਤੋਂ ਵੱਧ 44 ਮੌਤਾਂ, 2669 ਨਵੇਂ ਕੇਸ

ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਕਾਰਨ 44 ਮੌਤਾਂ ਦਰਜ ਹੋਈਆਂ ਹਨ।ਇਸ ਸਾਲ ਸੰਕਰਮਣ ਨਾਲ ਮਰਨ ਵਾਲੇ ਲੋਕਾਂ ਦੀ ਇਹ ਸਭ ਦੀ ਵੱਡੀ ਗਿਣਤੀ ਹੈ।ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 10 ਲੋਕਾਂ ਦੀ ਲਾਗ ਕਾਰਨ ਜਾਨ ਗਈ ਹੈ।ਇਸ ਦੇ ਨਾਲ ਹੀ ਸੂਬੇ ਅੰਦਰ ਐਤਵਾਰ ਨੂੰ 2669 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਇਸ ਵਕਤ ਪੰਜਾਬ ਅੰਦਰ 18257 ਐਕਟਿਵ […]