2210-new-corona-patients-arrived-in-Punjab-today

ਪੰਜਾਬ ਵਿਚ ਕੋਰੋਨਾ ਦੇ ਅੱਜ 2210 ਨਵੇਂ ਮਰੀਜ਼ ਆਏ, 60 ਤੋਂ ਵੱਧ ਹੋਈਆਂ ਮੌਤਾਂ

ਮਰੀਜ਼ਾਂ ਦੀ ਗਿਣਤੀ ‘ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ‘ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਮੰਗਲਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 2210 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਰਾਜ ‘ਚ […]

Corona-re-picked-up-pace-across-the-country

ਦੇਸ਼ ਭਰ ‘ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਇਕ ਦਿਨ ‘ਚ ਆਏ 50 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਕੇਸ , 251 ਮੌਤਾਂ

ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਕੋਵਿਡ-19 ਦੇ ਮਾਮਲਿਆਂ ‘ਚ ਵਾਧੇ ਨੂੰ ਦੇਖਦਿਆਂ ਬਹੁਤ ਸਾਰੇ ਸੂਬਿਆਂ ਨੇ ਆਪਣੇ ਸੂਬੇ ਵਿੱਚ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ ਪਿਛਲੇ […]